ਬੁਲਟ ‘ਤੇ ਪਟਾਕੇ ਪਾਉਣ ਵਾਲਿਆਂ ਦੀ ਹੁਣ ਖ਼ੈਰ ਨਹੀਂ…
ਬਟਾਲਾ ਪੁਲਿਸ ਦੇ ਐੱਸਐੱਸਪੀ ਆਈਪੀਐੱਸ ਸਤਿੰਦਰ ਸਿੰਘ ਨੇ ਬੁਲਟ ਦੇ ਪਟਾਕੇ ਪਾਉਣ ਵਾਲੇ ਅਤੇ ਅਸਲਾ ਰੱਖਣ ਵਾਲਿਆਂ ਦੀ ਜਾਣਕਾਰੀ ਦੇਣ ਲਈ ਇੱਕ ਨੰਬਰ 94652-32487 ਜਾਰੀ ਕੀਤਾ ਹੈ।
ਬਟਾਲਾ ਪੁਲਿਸ ਦੇ ਐੱਸਐੱਸਪੀ ਆਈਪੀਐੱਸ ਸਤਿੰਦਰ ਸਿੰਘ ਨੇ ਬੁਲਟ ਦੇ ਪਟਾਕੇ ਪਾਉਣ ਵਾਲੇ ਅਤੇ ਅਸਲਾ ਰੱਖਣ ਵਾਲਿਆਂ ਦੀ ਜਾਣਕਾਰੀ ਦੇਣ ਲਈ ਇੱਕ ਨੰਬਰ 94652-32487 ਜਾਰੀ ਕੀਤਾ ਹੈ।
‘ਦ ਖ਼ਾਲਸ ਬਿਊਰੋ:- ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਪੰਜਾਬ ਭਰ ‘ਚ ਸਖ਼ਤੀ ਵਧਾ ਦਿੱਤੀ ਹੈ, ਥਾਂ-ਥਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ, 54 ਤੋਂ ਵੱਧ ਮੁਲਜ਼ਮ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਇਸੇ ਦੇ ਚੱਲਦਿਆਂ ਹੁਣ ਬਟਾਲਾ ਵਿੱਚ ਛਾਪੇਮਾਰੀ ਦੌਰਾਨ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ, ਕਿਸੇ ਘਰ ਦੇ
‘ਦ ਖ਼ਾਲਸ ਬਿਊਰੋ (ਅਤਰ ਸਿੰਘ):- ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਨਾਲ ਹੋਈ 86 ਲੋਕਾਂ ਦੀ ਮੌਤ ਤੋਂ ਬਾਅਦ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਪੰਜਾਬ ਦੀ ਮਾੜੀ ਰਾਜਨੀਤਿਕ ਹਾਲਤ ਨੂੰ ਦੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖੁਦ ਸਸਪੈਂਡ ਹੋਣ ਦੀ ਲੋੜ ਹੈ।
‘ਦ ਖ਼ਾਲਸ ਬਿਊਰੋ (ਅਤਰ ਸਿੰਘ):- ਅੰਮ੍ਰਿਤਸਰ, ਤਰਨਤਾਰਨ ਅਤੇ ਬਟਾਲਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 30 ਤੋਂ ਵੱਧ ਘਰਾਂ ਦੇ ਚਿਰਾਗ ਬੁਝ ਗਏ ਹਨ। ਇਸ ਦੁਖਾਂਤ ਘਟਨਾ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੁਡੀਸ਼ੀਅਲ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿਟਰ ਅਕਾਊਂਟ ਦੇ