ਘਰ ਦੇ ਬਾਹਰ ਚਲਾਈਆਂ ਗੋਲੀਆਂ! ਫਿਰੌਤੀ ਨਾ ਦੇਣ ਤੇ ਦਿੱਤਾ ਘਟਨਾ ਨੂੰ ਅੰਜਾਮ
ਬਿਉਰੋ ਰਿਪੋਰਟ – ਪੰਜਾਬ ਵਿਚ ਹੁਣ ਗੋਲੀਬਾਰੀ ਹੋਣੀ ਆਮ ਜਹੀ ਗੱਲ ਹੋ ਗਈ ਹੈ, ਕਿਉਂਕਿ ਆਏ ਦਿਨ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਗਹੀਆਂ ਹਨ। ਬਠਿੰਡਾ ਦੇ ਰਾਮਪੁਰਾ ਵਿਚ ਫਿਰੌਤੀ ਦੀ ਰਕਮ ਨਾ ਦੇਣ ਤੇ ਮੁਲਜ਼ਮਾਂ ਨੇ ਸਾਬਕਾ ਅਧਿਆਪਕ ਦੇ ਘਰ ‘ਤੇ ਗੋਲੀਆਂ ਚਲਾਈਆਂ ਹਨ ਪਰ ਇਸ ਦੀ ਸੀਸੀਟੀਵੀ ਫੁਟੇਜ 4 ਦਿਨ ਬਾਅਦ ਸਾਹਮਣੇ ਆਈ ਹੈ, ਜਿਸ