ਬਠਿੰਡਾ ਨੂੰ ਸਰਕਾਰ ਦਾ ਤੋਹਫਾ, ਟ੍ਰੈਫਿਕ ਸਮੱਸਿਆ ਹੋਵੇਗੀ ਹੱਲ
ਬਿਉਰੋ ਰਿਪੋਰਟ – ਬਠਿੰਡਾ ਸ਼ਹਿਰ ਦੀ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਪੰਜਾਬ ਸਰਕਾਰ ਨੇ ਇੱਕ ਮਹੱਤਵਪੂਰਨ ਕਦਮ ਚੁੱਕਿਆ ਨਵਾਂ ਬੱਸ ਅੱਡਾ ਬਣਾਉਣ ਦਾ ਐਲਾਨ ਕੀਤਾ ਹੈ। ਮਲੋਟ ਰੋਡ ‘ਤੇ ਨਵਾਂ ਬੱਸ ਅੱਡਾ ਬਣਾਉਣ ਦੇ ਐਲਾਨ ਦੇ ਨਾਲ ਸਰਕਾਰ ਨੇ ਇਸ ਦਿਸ਼ਾ ਵਿੱਚ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਹ ਫੈਸਲਾ ਸ਼ਹਿਰ ਵਿੱਚ ਵੱਡੀਆਂ ਬੱਸਾਂ ਦੀ ਆਵਾਜਾਈ