ਬਠਿੰਡਾ ਛਾਉਣੀ ‘ਚ ਫੌਜ ਦੇ ਅਧਿਕਾਰੀਆਂ ਨੇ ਜਾਸੂਸੀ ਮੋਚੀ ਨੂੰ ਕੀਤਾ ਗ੍ਰਿਫ਼ਤਾਰ
ਬਠਿੰਡਾ ਕੈਂਟ ਵਿੱਚ ਫੌਜ ਦੇ ਅਧਿਕਾਰੀਆਂ ਨੇ ਇੱਕ 26 ਸਾਲ ਦੇ ਨੌਜਵਾਨ ਸੁਨੀਲ ਕੁਮਾਰ ਰਾਮ ਨੂੰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਸੁਨੀਲ, ਜੋ ਬਿਹਾਰ ਦੇ ਸਮਸਤੀਪੁਰ ਦਾ ਰਹਿਣ ਵਾਲਾ ਹੈ, ਪਿਛਲੇ 10 ਸਾਲਾਂ ਤੋਂ ਬਠਿੰਡਾ ਦੇ ਬੇਅੰਤ ਨਗਰ ਵਿੱਚ ਰਹਿ ਕੇ ਮੋਚੀ ਦਾ ਕੰਮ ਕਰ ਰਿਹਾ ਸੀ। ਆਰਮੀ ਇੰਟੈਲੀਜੈਂਸ ਵਿੰਗ