ਬਠਿੰਡਾ ਅਦਾਲਤ ਨੇ ਕੰਗਨਾ ਰਣੌਤ ਨੂੰ ਫਿਰ ਜਾਰੀ ਕੀਤਾ ਸੰਮਨ, 29 ਸਤੰਬਰ ਨੂੰ ਹੈ ਪੇਸ਼ੀ
ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਸੁਪਰੀਮ ਕੋਰਟ ਵੱਲੋਂ ਚਾਰ ਦਿਨ ਪਹਿਲਾਂ ਮਾਣਹਾਨੀ ਮਾਮਲੇ ਵਿੱਚ ਰਾਹਤ ਦੇਣ ਤੋਂ ਇਨਕਾਰ ਕੀਤੇ ਜਾਣ ਤੋਂ ਬਾਅਦ, ਬਠਿੰਡਾ ਸੈਸ਼ਨ ਕੋਰਟ ਨੇ ਉਸ ਨੂੰ ਮੁੜ ਸੰਮਨ ਜਾਰੀ ਕੀਤੇ ਹਨ। ਅਗਲੀ ਸੁਣਵਾਈ 29 ਸਤੰਬਰ, 2025 ਨੂੰ ਹੋਵੇਗੀ, ਜਿਸ ਵਿੱਚ ਕੰਗਨਾ ਨੂੰ ਪੇਸ਼ ਹੋਣਾ