ਬਠਿੰਡਾ ਦੇ ਪਿੰਡ ਬਦਿਆਲਾ ’ਚ ਬਜ਼ੁਰਗ ਜੋੜੇ ਦਾ ਬੇਰਹਿਮੀ ਨਾਲ ਕਤਲ
ਬਠਿੰਡਾ ਦੇ ਕਸਬਾ ਰਾਮਪੁਰਾ ਫੂਲ ਨੇੜੇ ਪਿੰਡ ਬਦਿਆਲਾ ਦੇ ਖੇਤਾਂ ਵਿਚ ਬਣਾਈ ਕੋਠੀ ਵਿਚ ਰਹਿੰਦੇ ਬਜ਼ੁਰਗ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿਤਾ ਗਿਆ। ਪਤੀ-ਪਤਨੀ ਦੇ ਕਤਲ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ‘ਚ ਹੜਕੰਪ ਮਚ ਗਿਆ ਹੈ। ਕਤਲ ਦੀ ਸੂਚਨਾ ਮਿਲਦਿਆਂ ਹੀ ਡੀਆਈਜੀ ਹਰਜੀਤ ਸਿੰਘ ਮੌਕੇ ’ਤੇ ਪੁੱਜੇ। ਉਨ੍ਹਾਂ ਸਥਾਨਕ ਪੁਲਿਸ ਅਧਿਕਾਰੀਆਂ ਨੂੰ ਲੋੜੀਂਦੇ