ਅਕਾਲੀ ਦਲ ਦੇ ਦੋ ਧਿਰ ਆਪਸ ‘ਚ ਭਿੜੇ, ਚੱਲੀਆਂ ਕੁਰਸੀਆਂ
ਸ਼੍ਰੋਮਣੀ ਅਕਾਲੀ ਦਲ (SAD) ਵੱਲੋਂ ਬਠਿੰਡਾ (Bathinda) ਦੇ ਨਿੱਜੀ ਰਿਜ਼ੋਰਟ ਵਿੱਚ ਇੱਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਸੀ, ਜਿੱਥੇ ਪਾਰਟੀ ਵਰਕਰ ਆਪਸ ਵਿੱਚ ਭਿੜ ਗਏ। ਹਾਲਾਤ ਇੱਥੋਂ ਤੱਕ ਵਿਗੜ ਗਏ ਕਿ ਦੋਵੇਂ ਧਿਰਾਂ ਨੇ ਇੱਕ ਦੂਜੇ ‘ਤੇ ਕੁਰਸੀਆਂ ਸੁੱਟਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਪਾਰਟੀ ਦੇ ਸੀਨੀਆਰ ਆਗੂ ਵੀ ਹਾਜ਼ਰ ਸਨ। ਘਟਨਾ ਤੋਂ ਬਾਅਦ ਪੂਰੇ ਰਿਜ਼ੋਰਟ