bathinda news

bathinda news

Punjab

ਬਠਿੰਡਾ ਦੇ ਹਸਪਤਾਲ ‘ਚੋਂ ਚੋਰੀ ਹੋਇਆ ਬੱਚਾ ਬਰਾਮਦ , ਦੋ ਮੁਲਜ਼ਮ ਔਰਤਾਂ ਗ੍ਰਿਫ਼ਤਾਰ

ਕਿਡਨੈਪ ਹੋਏ ਬੱਚੇ ਨੂੰ ਬਰਾਮਦ ਕਰ ਲਿਆ ਹੈ ਅਤੇ ਬੱਚੇ ਨੂੰ ਚੋਰੀ ਕਰ ਕੇ ਲੈ ਜਾਣ ਵਾਲੀਆਂ ਮੁਲਜ਼ਮ ਔਰਤਾਂ ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।

Read More
Punjab

ਬਠਿੰਡਾ ਸਰਕਾਰੀ ਹਸਪਤਾਲ ਤੋਂ ਨਵ ਜੰਮਿਆ ਬੱਚਾ ਚੋਰੀ , ਨਰਸ ਬਣ ਕੇ ਆਈ ਔਰਤ ਦਾ ਸ਼ਰਮਨਾਕ ਕਾਰਾ

ਕੱਲ੍ਹ ਬਠਿੰਡਾ ਦੇ ਵਿਮੈਨ ਐਂਡ ਚਿਲਡਰਨ ਸਿਵਲ ਹਸਪਤਾਲ 'ਚੋਂ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਦੋ ਅਣਪਛਾਤੀਆਂ ਔਰਤਾਂ 4 ਦਿਨਾਂ ਦੇ ਨਵਜੰਮੇ ਬੱਚੇ ਨੂੰ ਚੋਰੀ ਕਰਕੇ ਫਰਾਰ ਹੋ ਗਈਆਂ। ਇਸ ਨਾਲ ਸਰਕਾਰੀ ਹਸਪਤਾਲ ਵਿੱਚ ਹਫੜਾ-ਦਫੜੀ ਮੱਚ ਗਈ।

Read More
Punjab

ਮਾਮਲਾ ਬਠਿੰਡਾ ਥਾਣੇ ‘ਚੋਂ ਗਾਇਬ ਹੋਏ ਹਥਿਆਰਾਂ ਦਾ,ਮੁਲਜ਼ਮ ਮੁਨਸ਼ੀ ਦੇ ਦੋਸਤਾਂ ‘ਤੇ ਹੋਵੇਗੀ ਕਾਰਵਾਈ,ਆਹ ਗੱਲ ਆਈ ਸਾਹਮਣੇ

ਬਠਿੰਡਾ : ਬਠਿੰਡਾ ਦੇ ਦਿਆਲਪੁਰਾ ਥਾਣੇ ਤੋਂ ਗਾਇਬ ਹੋਏ ਹਥਿਆਰਾਂ ਦਾ ਮਾਮਲਾ ਲਗਾਤਾਰ ਸੁਰਖੀਆਂ ‘ਚ ਹੈ। ਇਸ ਮਾਮਲੇ ‘ਚ ਹੁਣ ਇੱਕ ਵੱਡਾ ਖੁਲਾਸਾ ਹੋਇਆ ਹੈ। ਇਸ ਮਾਮਲੇ ਵਿੱਚ ਮੁਲਜ਼ਮ ਠਹਿਰਾਏ ਗਏ ਬਰਖਾਸਤ ਮੁਨਸ਼ੀ ਸੰਦੀਪ ਦੇ 3 ਦੋਸਤਾਂ ਦੀ ਭੂਮਿਕਾ ਸਾਹਮਣੇ ਆਈ ਹੈ ਤੇ ਇਹਨਾਂ ‘ਤੇ ਇਲਜ਼ਾਮ ਲੱਗੇ ਹਨ ਕਿ ਇਹਨਾਂ ਨੇ ਪਿਸਤੌਲ ਵੇਚਣ ਦਾ ਸੌਦਾ

Read More
Punjab

ਬਠਿੰਡਾ ‘ਚ ਬੱਸ ਨਾਲ ਟੱਕਰ ਕਾਰਨ ਲੱਗੀ ਅੱਗ, ਬੁਲੇਟ ਮੋਟਰਸਾਈਕਲ ਸਵਾਰ ਦਿਓਰ-ਭਰਜਾਈ ਦੀ ਮੌਤ

ਡੱਬਵਾਲੀ ਹਾਈਵੇਅ 'ਤੇ ਐਤਵਾਰ ਰਾਤ ਨੂੰ ਇਕ ਟੂਰਿਸਟ ਬੱਸ ਨਾਲ ਵਾਹਨ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਹ ਹਾਦਸੇ ਹੋਣ ਕਾਰਨ ਇਕ ਔਰਤ ਸਮੇਤ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਦੀ ਮੌਤ ਹੋ ਗਈ।

Read More
Punjab

ਗੈਂਗਸਟਰਾਂ ਦੀਆਂ ਧਮਕੀਆਂ ਤੇ ਰੰਗਦਾਰੀ ਦੀ ਮੰਗ ਤੋਂ ਬਾਅਦ ਤਲਵੰਡੀ ਸਾਬੋ ਵਿੱਚ ਮਾਹੌਲ ਹੋਇਆ ਗਰਮ,ਆਮ ਲੋਕ ਸੜ੍ਹਕਾਂ ‘ਤੇ

 ਬਠਿੰਡਾ :  ਗੈਂਗਸਟਰਾਂ ਦੀਆਂ ਧਮਕੀਆਂ ਤੇ ਰੰਗਦਾਰੀ ਦੀ ਮੰਗ ਤੋਂ ਬਾਅਦ ਤਲਵੰਡੀ ਸਾਬੋ ਵਿੱਚ ਮਾਹੌਲ ਗਰਮ ਹੋ ਗਿਆ ਹੈ ਤੇ ਅੱਜ ਸ਼ਹਿਰ ਨੂੰ ਮੁਕੰਮਲ ਤੌਰ ‘ਤੇ ਬੰਦ ਰੱਖਣ ਦਾ ਸੱਦਾ ਦਿੱਤਾ ਗਿਆ ਹੈ। ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਜੇਲ੍ਹ ਵਿੱਚ ਬੰਦ ਗੈਂਗਸਟਰ ਮਨਪ੍ਰੀਤ ਮੰਨਾ ਦੇ ਨਾਮ ‘ਤੇ ਰੰਗਦਾਰੀ ਮੰਗੀ ਜਾ ਰਹੀ ਹੈ ਤੇ

Read More