ਬਠਿੰਡਾ : ਅਣਪਛਾਤੇ ਵਾਹਨ ਨੇ ਕਾਰ ਨੂੰ ਮਾਰੀ ਟੱਕਰ, ਤਿੰਨ ਘਰਾਂ ਵਿੱਚ ਵਿਛੇ ਸੱਥਰ
ਜਾਣਕਾਰੀ ਮੁਤਾਬਕ ਹਾਦਸਾ ਵੀਰਵਾਰ ਸਵੇਰੇ ਕਰੀਬ 5 ਵਜੇ ਵਾਪਰਿਆ। ਕਿਸੇ ਅਣਪਛਾਤੇ ਵਾਹਨ ਨੇ ਕਾਰ ਨੂੰ ਟੱਕਰ ਮਾਰ ਦਿੱਤੀ।
bathinda news
ਜਾਣਕਾਰੀ ਮੁਤਾਬਕ ਹਾਦਸਾ ਵੀਰਵਾਰ ਸਵੇਰੇ ਕਰੀਬ 5 ਵਜੇ ਵਾਪਰਿਆ। ਕਿਸੇ ਅਣਪਛਾਤੇ ਵਾਹਨ ਨੇ ਕਾਰ ਨੂੰ ਟੱਕਰ ਮਾਰ ਦਿੱਤੀ।
ਬਠਿੰਡਾ ਦੇ ਰਿੰਗ ਰੋਡ ਫੇਜ਼-2 ਵਿਖੇ ਸਾਲਾਸਰ ਬਾਲਾਜੀ ਮੰਦਰ ਦਾ ਲੈਂਟਰ ਡਿੱਗ ਗਿਆ। ਲੈਂਟਰ ਡਿੱਗਣ ਨਾਲ ਕਰੀਬ 10 ਤੋਂ 12 ਲੋਕ ਮਲਬੇ ਹੇਠਾਂ ਦੱਬ ਗਏ ਸਨ।
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੂੰ ਧਮਕੀ ਦਿੱਤੀ ਗਈ ਹੈ। ਸਿੰਗਲਾ ਨੂੰ ਉਨ੍ਹਾਂ ਦੇ ਮੋਬਾਈਲ ਫੋਨ ‘ਤੇ ਧਮਕੀ ਮਿਲੀ ਹੈ
ਕਿਡਨੈਪ ਹੋਏ ਬੱਚੇ ਨੂੰ ਬਰਾਮਦ ਕਰ ਲਿਆ ਹੈ ਅਤੇ ਬੱਚੇ ਨੂੰ ਚੋਰੀ ਕਰ ਕੇ ਲੈ ਜਾਣ ਵਾਲੀਆਂ ਮੁਲਜ਼ਮ ਔਰਤਾਂ ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।
ਕੱਲ੍ਹ ਬਠਿੰਡਾ ਦੇ ਵਿਮੈਨ ਐਂਡ ਚਿਲਡਰਨ ਸਿਵਲ ਹਸਪਤਾਲ 'ਚੋਂ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਦੋ ਅਣਪਛਾਤੀਆਂ ਔਰਤਾਂ 4 ਦਿਨਾਂ ਦੇ ਨਵਜੰਮੇ ਬੱਚੇ ਨੂੰ ਚੋਰੀ ਕਰਕੇ ਫਰਾਰ ਹੋ ਗਈਆਂ। ਇਸ ਨਾਲ ਸਰਕਾਰੀ ਹਸਪਤਾਲ ਵਿੱਚ ਹਫੜਾ-ਦਫੜੀ ਮੱਚ ਗਈ।
ਬਠਿੰਡਾ : ਬਠਿੰਡਾ ਦੇ ਦਿਆਲਪੁਰਾ ਥਾਣੇ ਤੋਂ ਗਾਇਬ ਹੋਏ ਹਥਿਆਰਾਂ ਦਾ ਮਾਮਲਾ ਲਗਾਤਾਰ ਸੁਰਖੀਆਂ ‘ਚ ਹੈ। ਇਸ ਮਾਮਲੇ ‘ਚ ਹੁਣ ਇੱਕ ਵੱਡਾ ਖੁਲਾਸਾ ਹੋਇਆ ਹੈ। ਇਸ ਮਾਮਲੇ ਵਿੱਚ ਮੁਲਜ਼ਮ ਠਹਿਰਾਏ ਗਏ ਬਰਖਾਸਤ ਮੁਨਸ਼ੀ ਸੰਦੀਪ ਦੇ 3 ਦੋਸਤਾਂ ਦੀ ਭੂਮਿਕਾ ਸਾਹਮਣੇ ਆਈ ਹੈ ਤੇ ਇਹਨਾਂ ‘ਤੇ ਇਲਜ਼ਾਮ ਲੱਗੇ ਹਨ ਕਿ ਇਹਨਾਂ ਨੇ ਪਿਸਤੌਲ ਵੇਚਣ ਦਾ ਸੌਦਾ
ਡੱਬਵਾਲੀ ਹਾਈਵੇਅ 'ਤੇ ਐਤਵਾਰ ਰਾਤ ਨੂੰ ਇਕ ਟੂਰਿਸਟ ਬੱਸ ਨਾਲ ਵਾਹਨ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਹ ਹਾਦਸੇ ਹੋਣ ਕਾਰਨ ਇਕ ਔਰਤ ਸਮੇਤ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਦੀ ਮੌਤ ਹੋ ਗਈ।
ਬਠਿੰਡਾ : ਗੈਂਗਸਟਰਾਂ ਦੀਆਂ ਧਮਕੀਆਂ ਤੇ ਰੰਗਦਾਰੀ ਦੀ ਮੰਗ ਤੋਂ ਬਾਅਦ ਤਲਵੰਡੀ ਸਾਬੋ ਵਿੱਚ ਮਾਹੌਲ ਗਰਮ ਹੋ ਗਿਆ ਹੈ ਤੇ ਅੱਜ ਸ਼ਹਿਰ ਨੂੰ ਮੁਕੰਮਲ ਤੌਰ ‘ਤੇ ਬੰਦ ਰੱਖਣ ਦਾ ਸੱਦਾ ਦਿੱਤਾ ਗਿਆ ਹੈ। ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਜੇਲ੍ਹ ਵਿੱਚ ਬੰਦ ਗੈਂਗਸਟਰ ਮਨਪ੍ਰੀਤ ਮੰਨਾ ਦੇ ਨਾਮ ‘ਤੇ ਰੰਗਦਾਰੀ ਮੰਗੀ ਜਾ ਰਹੀ ਹੈ ਤੇ