ਗੈਂਗਸਟਰਾਂ ਦੀਆਂ ਧਮਕੀਆਂ ਤੇ ਰੰਗਦਾਰੀ ਦੀ ਮੰਗ ਤੋਂ ਬਾਅਦ ਤਲਵੰਡੀ ਸਾਬੋ ਵਿੱਚ ਮਾਹੌਲ ਹੋਇਆ ਗਰਮ,ਆਮ ਲੋਕ ਸੜ੍ਹਕਾਂ ‘ਤੇ
ਬਠਿੰਡਾ : ਗੈਂਗਸਟਰਾਂ ਦੀਆਂ ਧਮਕੀਆਂ ਤੇ ਰੰਗਦਾਰੀ ਦੀ ਮੰਗ ਤੋਂ ਬਾਅਦ ਤਲਵੰਡੀ ਸਾਬੋ ਵਿੱਚ ਮਾਹੌਲ ਗਰਮ ਹੋ ਗਿਆ ਹੈ ਤੇ ਅੱਜ ਸ਼ਹਿਰ ਨੂੰ ਮੁਕੰਮਲ ਤੌਰ ‘ਤੇ ਬੰਦ ਰੱਖਣ ਦਾ ਸੱਦਾ ਦਿੱਤਾ ਗਿਆ ਹੈ। ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਜੇਲ੍ਹ ਵਿੱਚ ਬੰਦ ਗੈਂਗਸਟਰ ਮਨਪ੍ਰੀਤ ਮੰਨਾ ਦੇ ਨਾਮ ‘ਤੇ ਰੰਗਦਾਰੀ ਮੰਗੀ ਜਾ ਰਹੀ ਹੈ ਤੇ