ਮਾਨ ਸਰਕਾਰ ਦੀ ਵੱਡੀ ਕਾਰਵਾਈ, ਬਠਿੰਡਾ ਦੇ ਆਰਟੀਏ ਨੂੰ ਕੀਤਾ ਸਸਪੈਂਡ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਬਠਿੰਡਾ ਦੇ ਆਰਟੀਏ ਬਲਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮਾਨ ਸਰਕਾਰ ਵੱਲੋਂ ਇਹ ਕਾਰਵਾਈ ਬੱਸ ਪਰਮਿਟ ਜਾਰੀ ਕਰਨ ਦੇ ਮਾਮਲੇ ਵਿੱਚ ਕੀਤੀ ਗਈ ਹੈ। ਕੁਝ ਦਿਨ ਪਹਿਲਾਂ ਟਰਾਂਸਪੋਰਟ ਮੰਤਰੀ ਕੁਲਦੀਪ ਸਿੰਘ ਭੁੱਲਰ ਵੱਲੋਂ ਬਠਿੰਡਾ ਆਰਟੀਏ ਦਫ਼ਤਰ