Punjab

ਮੈਰੀਟੋਰੀਅਸ ਸਕੂਲਾਂ ਵੱਲ ਸਰਕਾਰ ਨਹੀਂ ਦੇ ਰਹੀ ਧਿਆਨ – ਹਰਸਿਮਰਤ ਕੌਰ ਬਾਦਲ

ਬਠਿੰਡਾ (Bathinda) ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ (Harsimrat Kaur Badal)ਨੇ ਪੰਜਾਬ ਸਰਕਾਰ ਤੇ ਮੈਰੀਟੋਰੀਆਸ ਸਕੂਲਾਂ ਨਾਲ ਵਿਤਕਰਾ ਕਰਨ ਦੇ ਅਰੋਪ ਲਗਾਏ ਹਨ। ਉਨ੍ਹਾਂ ਕਿਹਾ ਸਰਕਾਰ ਮੈਰੀਟੋਰੀਅਸ ਸਕੂਲਾਂ ਵੱਲ ਧਿਆਨ ਨਹੀਂ ਦੇ ਰਹੀ ਹੈ। ਉਨ੍ਹਾਂ ਐਕਸ ਤੇ ਪੋਸਟ ਪਾ ਲਿਖਿਆ ਕਿ ਸੂਬਾ ਸਰਕਾਰ ਦੀ ਲਾਪ੍ਰਵਾਹੀ ਦੀ ਹੱਦ ਦੇਖੋ, ਇਹ ਮੈਰੀਟੋਰੀਅਸ ਸਕੂਲ ਦੀਆਂ ਉਹ ਮਾਸੂਮ ਬੱਚੀਆਂ

Read More
Punjab

ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਹਵਾਬਾਜ਼ੀ ਤੋਂ ਕੀਤੀ ਖ਼ਾਸ ਮੰਗ, ਤਿੰਨ ਸੂਬਿਆਂ ਨੂੰ ਮਿਲੇਗਾ ਇਸ ਨਾਲ ਫਾਇਦਾ!

ਬਠਿੰਡਾ (Bathinda) ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ (Harsimrat kaur Badal) ਨੇ ਕੇਂਦਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨੂੰ ਚਿੱਲੀ ਲਿਖ ਕੇ ਬਠਿੰਡਾ ਦੇ ਹਵਾਈ ਅੱਡੇ ਨੂੰ ਅੰਤਰਰਾਸ਼ਟਰੀ ਹਵਾਈ ਅੱਡੇ ਵਜੋਂ  ਅਪਗਰੇਡ ਕਰਨ ਦੀ ਮੰਗ ਕੀਤੀ ਹੈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਹਵਾਈ ਅੱਡੇ ਨੂੰ ਅੱਪਗਰੇਡ ਕਰਨ ਨਾਲ ਪੰਜਾਬ ਦੇ 8 ਜ਼ਿਲ੍ਹਿਆਂ ਦੇ ਨਾਲ

Read More
Punjab

ਬਠਿੰਡਾ ਵਾਸੀ ਪਾਰਕਿੰਗ ਦੀ ਸਮੱਸਿਆ ਤੋਂ ਪਰੇਸ਼ਾਨ! ਹਰਸਿਮਰਤ ਬਾਦਲ ਨੇ ਘੇਰੀ ਸੂਬਾ ਸਰਕਾਰ

ਬਠਿੰਡਾ (Bathinda) ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ (Harsimrat Kaur badal) ਨੇ ਬਠਿੰਡਾ ਦੀ ਪਾਰਕਿੰਗ ਦਾ ਮੁੱਦਾ ਚੁੱਕਦੇ ਹੋਏ ਪੰਜਾਬ ਸਰਕਾਰ ਨੂੰ ਘੇਰਿਆ ਹੈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਾਰਕਿੰਗ ਦੇ ਠੇਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਖ਼ਾਸ ਠੇਕੇਦਾਰਾਂ ਨੂੰ ਦਿੱਤੇ ਹੋਏ ਹਨ, ਜੋ ਸ਼ਰੇਆਮ ਗੁੰਡਾਗਰਦੀ ਕਰਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ

Read More
Punjab

ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇਅ ਤੇ ਵਾਪਰਿਆ ਭਿਆਨਕ ਹਾਦਸਾ, ਛਾਇਆ ਮਾਤਮ

ਬਠਿੰਡਾ (Bathinda) ਵਿੱਚ ਚੰਡੀਗੜ੍ਹ ਨੈਸ਼ਨਲ ਹਾਈਵੇਅ (Chandigarh National Highway) ’ਤੇ ਪੈਂਦੇ ਕਸਬਾ ਰਾਮਪੁਰ ਫੂਲ ਵਿੱਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਪਿਓ-ਪੁੱਤਰ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ। ਰਾਮਪੁਰ ਓਵਰਬ੍ਰਿਜ ਨੇੜੇ ਇਕ ਕਾਰ ਸੜਕ ‘ਤੇ ਖੜ੍ਹੇ ਟਿੱਪਰ ਦੇ ਪਿੱਛੇ ਜਾ ਟਕਰਾਈ। ਜਾਣਕਾਰੀ ਮੁਤਾਬਕ ਸਫੈਦ ਰੰਗ ਦੀ ਆਈ-20 ਕਾਰ ਬਰਨਾਲਾ ਤੋਂ ਬਠਿੰਡਾ

Read More
Punjab

ਸਪਾ ਸੈਂਟਰ ‘ਤੇ ਪੁਲਿਸ ਦੀ ਵੱਡੀ ਕਾਰਵਾਈ, ਜਾਣ ਵਾਲੇ ਹੋ ਜਾਣ ਸਾਵਧਾਨ

ਬਠਿੰਡਾ ਪੁਲਿਸ (Bathinda Police) ਨੇ ਵੱਡੀ ਕਾਰਵਾਈ ਕਰਦਿਆਂ ਸਪਾ ਸੈਂਟਰ ‘ਤੇ ਛਾਪਾ ਮਾਰਿਆ ਹੈ। ਪੁਲਿਸ ਵੱਲੋਂ ਇਸ ਵਿੱਚ ਚਾਰ ਵਿਦੇਸ਼ੀ ਕੁੜੀਆਂ ਅਤੇ ਕੁਝ ਲੜਕਿਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਕ ਪੁਲਿਸ ਵੱਲੋਂ ਇਹ ਅਪਰੇਸ਼ਨ 5 ਘੰਟੇ ਤੱਕ ਚਲਾਇਆ ਗਿਆ ਹੈ। ਦੱਸ ਦੇਈਏ ਕਿ ਪੁਲਿਸ ਵੱਲੋਂ ਪੂਰੀ ਤਿਆਰੀ ਨਾਲ ਇਸ ਅਪਰੇਸ਼ਨ ਨੂੰ ਅੰਜਾਮ ਦਿੱਤਾ ਗਿਆ ਹੈ।

Read More
Punjab

ਘਰੇਲੂ ਵਿਵਾਦ ਨੇ ਇਕ ਹੋਰ ਘਰ ਕੀਤਾ ਬਰਬਾਦ, ਪਤੀ ਪਹੁੰਚਿਆ ਸਲਾਖਾਂ ਪਿੱਛੇ

ਬਠਿੰਡਾ (Bathinda) ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਘਰੇਲੂ ਵਿਵਾਦ ਕਾਰਨ ਪਤੀ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਹੈ। ਪਤੀ ਵੱਲੋਂ ਘਰੇਲੂ ਝਗੜੇ ਤੋਂ ਤੰਗ ਆ ਕੇ ਪਤਨੀ ‘ਤੇ ਕੁਹਾੜੀ ਨਾਲ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਮ੍ਰਿਤਕ ਔਰਤ ਦੀ ਪਛਾਣ ਹਰਮਨਪ੍ਰੀਤ ਕੌਰ ਵਜੋਂ ਹੋਈ ਹੈ। ਪੁਲਿਸ ਨੇ

Read More
Punjab

ਬਠਿੰਡਾ ‘ਚ ਨੌਜਵਾਨ ਦੀ ਹੋਈ ਮੌਤ, ਪੁਲਿਸ ਜਾਂਚ ਜਾਰੀ

ਬਠਿੰਡਾ ਦੀ ਗੋਨਿਆਣਾ ਮੰਡੀ ਵਿੱਚ ਇਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਲਾਸ਼ ਗੋਨਿਆਣਾ ਮੰਡੀ ਦੇ ਰਾਮਬਾਗ ਦੇ ਪਿੱਛੇ ਰੇਲਵੇ ਲਾਇਨ ਤੋਂ ਬਰਾਮਦ ਕੀਤੀ ਗਈ ਹੈ। ਇਸ ਨੌਜਵਾਨ ਦੀ ਅਜੇ ਤੱਕ ਪਹਿਚਾਣ ਨਹੀਂ ਹੋ ਸਕੀ ਹੈ ਪਰ ਜਦੋਂ ਉਸ ਦੀ ਲਾਸ਼ ਬਰਾਮਦ ਕੀਤੀ ਗਈ ਸੀ ਕਿ ਉਸ ਦੀ ਬਾਂਹ ਵਿੱਚ

Read More
Punjab

ਤਲਵੰਡੀ ਸਾਬੋ ਦੇ ਨੌਜਵਾਨ ਦੀ ਹੋਈ ਮੌਤ, ਪੁਲਿਸ ਚੁੱਪ, ਪਿੰਡ ‘ਚ ਵਿਕ ਰਿਹਾ ਨਸ਼ਾ

ਬਠਿੰਡਾ (Bathinda) ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਤਲਵੰਡੀ ਸਾਬੋ (Talwandi Sabo) ਦੇ ਇਕ ਨੌਜਵਾਨ ਲਖਵਿੰਦਰ ਸਿੰਘ ਦੀ ਸ਼ੱਕੀ ਹਲਾਤਾਂ ਵਿੱਚ ਮੌੌਤ ਹੋ ਗਈ ਹੈ। ਪਰਿਵਾਰ ਨੇ ਦੱਸਿਆ ਕਿ ਉਹ ਨਸ਼ੇ ਦਾ ਆਦੀ ਸੀ। ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦੇ ਬੱਚੇ ਦੀ ਮੌਤ ਨਸ਼ੇ ਦੀ ਓਵਰਡੋਜ ਨਾਲ ਹੋਈ ਹੈ ਪਰ ਇਸ ਦੀ

Read More
Punjab

ਸਿੱਖ ਅਤੇ ਹਿੰਦੂ ਜਥੇਬੰਦੀਆਂ ਐਸਐਸਪੀ ਨੂੰ ਮਿਲਿਆਂ, ਇਕ ਪ੍ਰਚਾਰਕ ‘ਤੇ ਕਾਰਵਾਈ ਦੀ ਕੀਤੀ ਮੰਗ

ਬਠਿੰਡਾ ਦੀਆਂ ਸਿੱਖ ਅਤੇ ਹਿੰਦੂ ਜਥੇਬੰਦੀਆਂ ਨਾਲ ਜੁੜੇ ਲੋਕਾਂ ਨੇ ਐਸਐਸਪੀ ਬਠਿੰਡਾ ਨੂੰ ਮਿਲ ਕੇ ਇਸਾਈ ਪ੍ਰਚਾਰਕ ਅੰਕੁਰ ਨਰੂਲਾ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਦੌਰਾਨ ਜਥੇਬੰਦੀਆਂ ਨੇ ਕਿਹਾ ਕਿ ਉਹ ਆਪਣੀਆਂ ਮੀਟਿੰਗਾਂ ਵਿੱਚ ‘ਕਰੂਸਾਈਡ’ ਸ਼ਬਦ ਦੀ ਵਰਤੋਂ ਕਰਨ ਦਾ ਨਾਲ-ਨਾਲ ਅਤੇ ਹਿੰਦੂ ਸਿੱਖ ਮਾਨਤਾਵਾਂ ’ਤੇ ਗਲਤ ਟਿੱਪਣੀਆਂ ਵੀ ਕਰ ਰਿਹਾ ਹੈ।

Read More
Punjab

ਤਲਵੰਡੀ ਸਾਬੋ ਪਾਵਰ ਪਲਾਂਟ ‘ਚ ਆਈ ਖਰਾਬੀ, ਯੂਨਿਟ ਬੰਦ

ਪੰਜਾਬ ਵਿੱਚ ਇਸ ਸਾਲ ਅੱਤ ਦੀ ਗਰਮੀ ਪੈ ਰਹੀ ਹੈ ਅਤੇ ਹਰ ਕੋਈ ਗਰਮੀ ਤੋਂ ਪਰੇਸ਼ਾਨ ਹੈ। ਇਸ ਦੇ ਨਾਲ ਹੀ ਬਠਿੰਡਾ ਤੋਂ ਪਰੇਸ਼ਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਤਲਵੰਡੀ ਸਾਬੋ ਪਾਵਰ ਪਲਾਂਟ ਦਾ ਤੀਜਾ ਯੂਨਿਟ ਖਰਾਬੀ ਆਉਣ ਕਾਰਨ ਬੰਦ ਹੋ ਗਿਆ ਹੈ। ਬੰਦ ਹੋਣ ਦਾ ਕਾਰਨ ਤਕਨੀਕੀ ਖਰਾਬੀ ਦੱਸਿਆ ਜਾ ਰਿਹਾ ਹੈ। 

Read More