Punjab

ਬਠਿੰਡਾ ਦੀਆਂ ਝੀਲਾਂ ‘ਚ ਦੋ ਲੋਕਾਂ ਨੇ ਮਾਰੀ ਛਾਲ, ਭਾਲ ਜਾਰੀ

ਬਠਿੰਡਾ (Bathinda) ਦੀਆਂ ਝੀਲਾਂ ਜਿੱਥੇ ਇੱਥੋਂ ਦੀ ਸੁੰਦਰਤਾ ਨੂੰ ਵਧਾਉਂਦੀਆਂ ਹਨ, ਉੱਥੇ ਹੀ ਕਈ ਹੋਰ ਕਾਰਨਾਂ ਕਰਕੇ ਚਰਚਾ ਵਿੱਚ ਵੀ ਹਨ। ਬਠਿੰਡਾ ਦੀ ਇਸ ਝੀਲ ਵਿੱਚ ਦੋ ਲੋਕਾਂ ਦੇ ਛਾਲ ਮਾਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਇਨ੍ਹਾਂ ਵਿੱਚੋਂ ਇਕ ਬੱਚਾ ਦੱਸਿਆ ਜਾ ਰਿਹਾ ਸੀ। ਜਿਸ ਤੋਂ ਬਾਅਦ ਪ੍ਰਸਾਸ਼ਨ ਵੱਲੋਂ ਇਨ੍ਹਾਂ ਨੂੰ ਲੱਭਣ

Read More
Punjab

ਪੰਜਾਬ ਦਾ ਹੈਵਾਨ ਪਤੀ! ਪਤਨੀ ਨੂੰ ਕੁਹਾੜੀ ਨਾ ਵੱਢਿਆ! ਇਹ ਚੀਜ਼ ਬਰਦਾਸ਼ਤ ਨਹੀਂ ਕਰ ਸਕਿਆ

ਬਠਿੰਡਾ ਵਿੱਚ ਦਿਲ ਦਹਿਲਾ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ ਜਿੱਥੇ ਇੱਕ ਪਤੀ ਨੇ ਆਪਣੀ ਪਤਨੀ ਨੂੰ ਕੁਹਾੜੀ ਨਾਲ ਵੱਢ ਕੇ ਉਸ ਦਾ ਕਤਲ ਕਰ ਦਿੱਤਾ ਹੈ। ਘਟਨਾ ਸਵੇਰੇ ਤੜਕੇ ਬਠਿੰਡਾ ਦੇ ਗੋਪਾਲ ਨਗਰ ਵਿੱਚ ਵਾਪਰੀ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਔਰਤ ਦੀ ਲਾਸ਼ ਮੁਰਦਾ ਘਰ ਵਿੱਚ ਰਖਵਾ ਦਿੱਤੀ ਹੈ। ਮ੍ਰਿਤਕਾ ਦੀ ਪਛਾਣ

Read More
India Lok Sabha Election 2024 Poetry

ਰਾਜਨਾਥ ਦਾ ਚੋਣਾਂ ਨੂੰ ਲੈ ਕੇ ਆਇਆ ਵੱਡਾ ਬਿਆਨ, ਬਠਿੰਡਾ ‘ਚ ਕੀਤੀ ਰੈਲੀ

ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਨੇ ਪੂਰਾ ਜੋਰ ਲਗਾਇਆ ਹੋਇਆ ਹੈ। ਭਾਜਪਾ ਦੇ ਸੀਨੀਅਰ ਲੀਡਰ ਪੰਜਾਬ ਆ ਕੇ ਚੋਣ ਪ੍ਰਚਾਰ ਵਿੱਚ ਰੁੱਝੇ ਹੋਏ ਹਨ। ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਬਠਿੰਡਾ ਵਿੱਚ ਪਾਰਟੀ ਦੇ ਉਮੀਦਵਾਰ ਲਈ ਚੋਣ ਪ੍ਰਚਾਰ ਦੌਰਾਨ ਵੱਡਾ ਬਿਆਨ ਦਿੱਤਾ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਹੁਣ ਅਸੀਂ ਦੇਸ਼

Read More
Lok Sabha Election 2024 Punjab

ਮੁੱਖ ਮੰਤਰੀ ਨੇ ਗੁਰਮੀਤ ਖੁੱਡੀਆਂ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ, ਵਿਰੋਧੀਆਂ ‘ਤੇ ਕੱਸੇ ਤੰਜ

ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ਵਿੱਚ ਬੁੱਢਲਾਡਾ ਦੀ ਦਾਣਾ ਮੰਡੀ ਵਿੱਚ ਰੈਲੀ ਕੀਤੀ ਗਈ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਇਲਾਕੇ ਨਾਲ ਉਨ੍ਹਾਂ ਦੀ

Read More
Lok Sabha Election 2024 Punjab

‘ਕਿੱਕਲੀ ਕਲੀਰ ਦੀ, ਬੁਰੀ ਹਾਲਤ ਸੁਖਬੀਰ ਸੀ’! ‘ਸੀਟ ਫਸ ਗਈ ਬਠਿੰਡੇ ਤੋਂ’!

ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Mann) ਨੇ ਬਠਿੰਡਾ ਵਿੱਚ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡਿਆ ਦੇ ਹੱਕ ਵਿੱਚ ਚੋਣ ਪ੍ਰਚਾਰ ਦੇ ਦੌਰਾਨ ਅਕਾਲੀ ਦਲ ਅਤੇ ਬਾਦਲ ਪਰਿਵਾਰ ‘ਤੇ ਕਿੱਕਲੀ ਸੁਣਾ ਕੇ ਜ਼ਬਰਦਸਤ ਤੰਜ ਕੱਸਿਆ। ਭਗਵੰਤ ਮਾਨ ਨੇ ਕਿਹਾ ਕਿ ਮੈਂ ਇਹ ਕਿੱਕਲੀ  ਅੱਜ ਸਵੇਰੇ ਹੀ ਬਾਦਲ ਪਰਿਵਾਰ ‘ਤੇ ਲਿਖੀ

Read More
Lok Sabha Election 2024 Punjab

ਕਿਸਾਨਾਂ ਦਾ ਭਾਜਪਾ ਖ਼ਿਲਾਫ਼ ਵਿਰੋਧ ਜਾਰੀ, ਅਕਾਲੀ ਦਲ ਨੂੰ ਵੀ ਵਿਰੋਧ ਦਾ ਲੱਗਿਆ ਸੇਕ

ਲੋਕ ਸਭਾ ਚੋਣਾਂ (Lok Sabha Election) ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਚੋਣ ਪ੍ਰਚਾਰ ਵਿੱਚ ਲੱਗੀਆਂ ਹੋਇਆਂ ਹਨ। ਹਰ ਪਾਰਟੀ ਲੋਕਾਂ ਵਿੱਚ ਜਾ ਕੇ ਪ੍ਰਚਾਰ ਕਰ ਰਹੀ ਹੈ ਪਰ ਇਸ ਦੇ ਨਾਲ ਹੀ ਕਈ ਪਾਰਟੀਆਂ ਕਿਸਾਨਾਂ ਦੇ ਵਿਰੋਧ ਦਾ ਸ਼ਿਕਾਰ ਹੋ ਰਹੀਆਂ ਹਨ। ਅੱਜ ਬਠਿੰਡਾ ਦੇ ਪਿੰਡ ਮਹਿਮਾ ਸਰਜਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ

Read More
Lok Sabha Election 2024 Punjab

ਖਡੂਰ ਸਾਹਿਬ ’ਚ ਅੰਮ੍ਰਿਤਪਾਲ ਸਿੰਘ ਨੂੰ ਹਰਾਉਣ ਲਈ ਨਵਾਂ ਖੇਡ ਸ਼ੁਰੂ! ਸੁਣ ਕੇ ਉੱਡ ਜਾਣਗੇ ਹੋਸ਼

ਲੋਕਸਭਾ ਚੋਣਾਂ ਦੌਰਾਨ ਬਠਿੰਡਾ ਅਤੇ ਖਡੂਰ ਸਾਹਿਬ ਪੰਜਾਬ ਦੀਆਂ ਸਭ ਤੋਂ ਹਾਟ ਸੀਟਾਂ ਵਿੱਚੋ ਇੱਕ ਹੈ। ਪਾਰਟੀਆਂ ਦੇ ਵਿਚਾਲੇ ਗਹਿਗਚ ਮੁਕਾਬਲੇ ਵਿੱਚ ਹੁਣ ਇਕ ਹੋਰ ਖੇਡ ਸ਼ੁਰੂ ਹੋ ਗਿਆ ਹੈ। ਵੋਟਰਾਂ ਨੂੰ ਉਲਝਾਉਣ (Confuse) ਲਈ ਤਾਕਤਵਰ ਉਮੀਦਵਾਰ ਦੇ ਹਮਨਾਮ ਲੋਕਾਂ ਕੋਲੋ ਨਾਮਜ਼ਦਗੀਆਂ ਕਰਵਾਈਆਂ ਗਈਆਂ ਹਨ। ਖਡੂਰ ਸਾਹਿਬ ਵਿੱਚ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਆਜ਼ਾਦ

Read More
India International Punjab

ਪੰਜਾਬ ਪੁਲਿਸ ਨੇ ਫੜੇ ਪੰਨੂ ਦੇ 3 ਹਮਾਇਤੀ, ਜਨਤਕ ਥਾਵਾਂ ’ਤੇ ਕੀਤੀ ਸੀ ਮਾੜੀ ਹਰਕਤ

ਕਾਊਂਟਰ-ਇੰਟੈਲੀਜੈਂਸ ਬਠਿੰਡਾ ਤੇ ਬਠਿੰਡਾ ਪੁਲਿਸ ਨੇ ਸਿੱਖਸ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਪੰਨੂ ਦੇ 3 ਕਰਿੰਦਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ’ਤੇ ਬਠਿੰਡਾ, ਪੰਜਾਬ ਤੇ ਦਿੱਲੀ ਸਮੇਤ ਵੱਖ-ਵੱਖ ਜਨਤਕ ਥਾਵਾਂ ’ਤੇ ਦੇਸ਼ ਵਿਰੋਧੀ ਨਾਅਰੇ ਲਿਖਣ ਦਾ ਇਲਜ਼ਾਮ ਹੈ। ਦਰਅਸਲ 27 ਅਪ੍ਰੈਲ ਨੂੰ ਬਠਿੰਡਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੇ ਕੋਰਟ ਕੰਪਲੈਕਸ ਦੀਆਂ ਕੰਧਾਂ ’ਤੇ ਦੇਸ਼

Read More