ਪੰਜਾਬ ਦੇ 2 ਸ਼ਹਿਰਾਂ ‘ਚ ਚੱਲੀਆਂ ਤਾਬੜ ਤੋੜ ਗੋਲੀਆਂ,3 ਲੋਕ ਬਣੇ ਨਿਸ਼ਾਨਾ
ਡੀਜੀਪੀ ਗੌਰਵ ਯਾਦਵ ਨੇ ਡਰੱਗ,ਸੁਰੱਖਿਆ ਦੇ ਮਾਮਲੇ ਵਿੱਚ ਆਲਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ
ਡੀਜੀਪੀ ਗੌਰਵ ਯਾਦਵ ਨੇ ਡਰੱਗ,ਸੁਰੱਖਿਆ ਦੇ ਮਾਮਲੇ ਵਿੱਚ ਆਲਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ
ਡੱਬਵਾਲੀ ਹਾਈਵੇਅ 'ਤੇ ਐਤਵਾਰ ਰਾਤ ਨੂੰ ਇਕ ਟੂਰਿਸਟ ਬੱਸ ਨਾਲ ਵਾਹਨ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਹ ਹਾਦਸੇ ਹੋਣ ਕਾਰਨ ਇਕ ਔਰਤ ਸਮੇਤ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਦੀ ਮੌਤ ਹੋ ਗਈ।
ਪ੍ਰਸ਼ਾਸਨ ਨੇ NH ਦੇ ਲਈ ਜ਼ਮੀਨ ਐਕਵਾਇਰ ਕੀਤੀ ਸੀ।
ਹਰਸਿਮਰਤ ਬਾਦਲ ਨੇ ਬਠਿੰਡਾ ਦੇ ਪਿੰਡਾਂ ਦੀ ਫੇਰੀ ਦੌਰਾਨ ਪਿੰਡ ਫੂਸ ਮੰਡੀ, ਨਰੂਆਣਾ, ਬੱਲੂਆਣਾ ਅਤੇ ਲੂਲਬਾਈ ਦਾ ਦੌਰਾ ਕੀਤਾ।
ਸਮਾਜ ਸੇਵੀ ਵਜੋਂ ਜਾਣੇ ਜਾਂਦੇ ਤੇ ਪੰਜਾਬੀ ਮਾਂ ਬੋਲੀ ਸਤਿਕਾਰ ਕਮੇਟੀ ਦੇ ਪ੍ਰਧਾਨ ਲੱਖਾ ਸਿਧਾਣਾ ਨੇ ਅੱਜ ਬਠਿੰਡਾ ਦੇ ਪਿੰਡ ਮਹਿਰਾਜ ਵਿੱਚ ਵਿਸ਼ਾਲ ਇਕੱਠ ਸੱਦਿਆ। ਵੱਡੀ ਗਿਣਤੀ ਵਿੱਚ ਲੋਕ ਲੱਖਾ ਸਿਧਾਣਾ ਦੀ ਹਮਾਇਤ ਵਿੱਚ ਇਕੱਠੇ ਹੋਏ।
ਰੋਸ ਵਿੱਚ ਆਏ ਪਿੰਡ ਵਾਸੀਆਂ ਨੇ ਬਠਿੰਡਾ ਚੰਡੀਗੜ੍ਹ ਹਾਈਵੇ ਨੂੰ ਜਾਮ ਕਰ ਦਿੱਤਾ ਸੀ। ਹਾਲਾਂਕਿ, ਪੁਲਿਸ ਨੇ ਲਾਠੀਚਾਰਜ ਕਰਕੇ ਧਰਨੇ ਵਾਲੀ ਜਗ੍ਹਾ ਨੂੰ ਖਾਲੀ ਕਰਵਾ ਲਿਆ ਸੀ
‘ਦ ਖ਼ਾਲਸ ਬਿਊਰੋ :- ਪੰਜਾਬ ਵਿੱਚ ਖੇਤੀ ਕਾਨੂੰਨ ਦੇ ਖ਼ਿਲਾਫ਼ ਕਿਸਾਨਾਂ ਦਾ ਸੰਘਰਸ਼ ਲਗਾਤਾਰ ਵੱਧਦਾ ਜਾ ਰਿਹਾ ਹੈ। ਪੰਜਾਬ ਵਿੱਚ ਕਿਸਾਨ ਬੀਜੇਪੀ ਲੀਡਰਾਂ ਦਾ ਤਿੱਖਾ ਵਿਰੋਧ ਕਰ ਰਹੇ ਹਨ। ਬਠਿੰਡਾ ਵਿੱਚ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਦੇ ਸਰਕਟ ਹਾਊਸ ਵਿੱਚ ਪਹੁੰਚਣ ਦੀ ਜਾਣਕਾਰੀ ਮਿਲਣ ‘ਤੇ ਕਿਸਾਨ ਜਥੇਬੰਦੀਆਂ ਤੁਰੰਤ ਸਰਕਿਟ ਹਾਊਸ ਪਹੁੰਚ ਗਈਆਂ। ਕਿਸਾਨਾਂ ਨੇ
‘ਦ ਖ਼ਾਲਸ ਬਿਊਰੋ:- ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਸਾਉਣੀ ਸੀਜ਼ਨ ਵਿੱਚ ਪਰਾਲੀ ਸਾੜਣ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਝੋਨੇ ਦਾ ਉਤਪਾਦਨ ਕਰਨ ਵਾਲੇ ਪਿੰਡਾਂ ਵਿੱਚ ਜਿੱਥੇ ਪਰਾਲੀ ਨੂੰ ਰਵਾਇਤੀ ਤੌਰ ‘ਤੇ ਅੱਗ ਲਾਈ ਜਾਂਦੀ ਹੈ, ਲਈ ਨੋਡਲ ਅਫਸਰ ਨਿਯੁਕਤ ਕੀਤੇ ਹਨ। ਕਿਸਾਨਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੇ ਕਿਸਾਨਾਂ ਨੂੰ ਕੋਵਿਡ-19
‘ਦ ਖ਼ਾਲਸ ਬਿਊਰੋ:- ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਆਰਡੀਨੈਂਸਾਂ ਖਿਲਾਫ ਭਾਰਤੀ ਕਿਸਾਨ ਯੂਨੀਅਨ ਦੇ ਸੱਦੇ ‘ਤੇ 29 ਅਗਸਤ ਤੱਕ ਨਾਕਾਬੰਦੀ ਧਰਨੇ ਪਿੰਡ-ਪਿੰਡ ਜਾਰੀ ਹਨ। ਅੱਜ ਸੰਗਰੂਰ ਵਿੱਚ ਵੱਡੀ ਗਿਣਤੀ ਵਿੱਚ ਇੱਕਠੇ ਹੋਏ ਕਿਸਾਨਾਂ ਨੇ ਟਰੱਕਟਰ ਰੈਲੀ ਕੱਢਦਿਆਂ ਢੋਲਕੀਆਂ ਅਤੇ ਛੈਣੇ ਬਜਾ ਕੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ। ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵੱਲੋਂ ਇਸ ਵਾਰ
‘ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਕਾਰਨ ਸੂਬੇ ਭਰ ‘ਚ ਰੈਲੀਆਂ ਅਤੇ ਪ੍ਰਦਰਸ਼ਨ ਕਰਨ ‘ਤੇ ਪਾਬੰਦੀਆਂ ਲਗਾਏ ਜਾਣ ਦੇ ਬਾਵਜੂਦ ਵੀ ਪ੍ਰਦਰਸ਼ਨਾਂ ਦਾ ਸਿਲਸਲਾ ਜਾਰੀ ਹੈ। ਅੱਜ ਬਠਿੰਡਾ ਵਿੱਚ ਥਰਮਲ ਪਲਾਂਟ ਦੇ ਮੁਲਾਜ਼ਮਾਂ ਵੱਲੋਂ ਥਰਮਲ ਪਲਾਂਟ ਨੂੰ ਬੰਦ ਕਰਨ ਦੇ ਵਿਰੋਧ ਵਿੱਚ ਕੈਪਟਨ ਸਰਕਾਰ ਖਿਲਾਫ ਇੱਕ ਅਨੋਖੇ ਢੰਗ ਨਾਲ ਪ੍ਰਦਰਸ਼ਨ ਕੀਤਾ ਗਿਆ। ਮੁਲਾਜ਼ਮਾਂ