ਪਰਾਲੀ ਸਾੜਨ ਨੂੰ ਰੋਕਣ ਲਈ ਬਠਿੰਡਾ ‘ਚ 294 ਨੋਡਲ ਤੇ 32 ਕਲਸਟਰ ਅਫ਼ਸਰ ਕੀਤੇ ਨਿਯੁਕਤ
‘ਦ ਖ਼ਾਲਸ ਬਿਊਰੋ:- ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਸਾਉਣੀ ਸੀਜ਼ਨ ਵਿੱਚ ਪਰਾਲੀ ਸਾੜਣ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਝੋਨੇ ਦਾ ਉਤਪਾਦਨ ਕਰਨ ਵਾਲੇ ਪਿੰਡਾਂ ਵਿੱਚ ਜਿੱਥੇ ਪਰਾਲੀ ਨੂੰ ਰਵਾਇਤੀ ਤੌਰ ‘ਤੇ ਅੱਗ ਲਾਈ ਜਾਂਦੀ ਹੈ, ਲਈ ਨੋਡਲ ਅਫਸਰ ਨਿਯੁਕਤ ਕੀਤੇ ਹਨ। ਕਿਸਾਨਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੇ ਕਿਸਾਨਾਂ ਨੂੰ ਕੋਵਿਡ-19