ਚਾਰ-ਚਾਰ ਫੁੱਟ ਤੱਕ ਖੋਲ੍ਹੇ ਭਾਖੜਾ ਡੈਮ ਦੇ ਚਾਰੇ ਫਲੱਡ ਗੇਟ, ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 3 ਫੁੱਟ ਹੇਠਾਂ ਪਾਣੀ
ਬਿਊਰੋ ਰਿਪੋਰਟ (2 ਸਤੰਬਰ 2025): ਪੰਜਾਬ ਵਿੱਚ ਹੜ੍ਹਾਂ ਨੇ ਜਬਾਹੀ ਮਚਾਈ ਹੋਈ ਹੈ ਤੇ ਉੱਧਰ ਭਾਖੜਾ ਵੱਲੋਂ ਕੋਈ ਰਾਹਤ ਭਰੀ ਖ਼ਬਰ ਨਹੀਂ ਆ ਰਹੀ। ਦੱਸਿਆ ਜਾ ਰਿਹਾ ਹੈ ਕਿ ਭਾਖੜਾ ਡੈਮ ਦੀ ਗੋਵਿੰਦ ਸਾਗਰ ਝੀਲ ਦਾ ਖ਼ਤਰੇ ਦਾ ਨਿਸ਼ਾਨ 1680 ਫੁੱਟ ਹੈ ਅਤੇ ਇਸ ਵੇਲੇ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ