BBMB
BBMB
ਕੇਂਦਰ ਦਾ ਪੰਜਾਬ ’ਤੇ ਇੱਕ ਹੋਰ ਸਿਆਸੀ ਹਮਲਾ! ਪੰਜਾਬ-ਹਰਿਆਣਾ ਦਾ ਦਬਦਬਾ ਖ਼ਤਮ
- by Preet Kaur
- April 14, 2026
- 0 Comments
ਚੰਡੀਗੜ੍ਹ (14 ਅਪ੍ਰੈਲ, 2026): ਕੇਂਦਰੀ ਬਿਜਲੀ ਮੰਤਰਾਲੇ ਨੇ ਸੋਮਵਾਰ ਨੂੰ ਇੱਕ ਅਹਿਮ ਨੋਟੀਫਿਕੇਸ਼ਨ ਜਾਰੀ ਕਰਦਿਆਂ ‘ਬੀਬੀਐਮਬੀ ਨਿਯਮ 1974’ ਵਿੱਚ ਵੱਡੀ ਸੋਧ ਕਰ ਦਿੱਤੀ ਹੈ। ਪੰਜਾਬ ਪੁਨਰਗਠਨ ਐਕਟ 1966 ਦੀ ਧਾਰਾ 97 ਤਹਿਤ ਮਿਲੀ ਸ਼ਕਤੀ ਦੀ ਵਰਤੋਂ ਕਰਦਿਆਂ ਕੇਂਦਰ ਨੇ ਬੋਰਡ ਦੇ ਦੋ ਸਭ ਤੋਂ ਅਹਿਮ ਤਕਨੀਕੀ ਅਹੁਦਿਆਂ ਮੈਂਬਰ (ਸਿੰਚਾਈ) ਅਤੇ ਮੈਂਬਰ (ਬਿਜਲੀ)- ਲਈ ਨਿਯੁਕਤੀ ਦੇ
ਪਾਣੀ ਦੇ ਹਿੱਸੇ ਨੂੰ ਲੈ ਕੇ ਹਰਿਆਣਾ ਨੇ BBMB ਨੂੰ ਲਿਖਿਆ ਪੱਤਰ, ਆਪਣੇ ਹਿੱਸੇ ਦੇ ਪਾਣੀ ਬਾਰੇ ਪ੍ਰਗਟਾਈ ਚਿੰਤਾ
- by Gurpreet Singh
- April 6, 2026
- 0 Comments
ਹਰਿਆਣਾ ਸਰਕਾਰ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ ਨੂੰ ਪੱਤਰ ਲਿਖ ਕੇ ਬਿਆਸ ਦਰਿਆ ਤੋਂ ਆਪਣੇ ਹਿੱਸੇ ਦੇ ਪਾਣੀ ਬਾਰੇ ਡੂੰਘੀ ਚਿੰਤਾ ਅਤੇ ਖਦਸ਼ਾ ਪ੍ਰਗਟ ਕੀਤਾ ਹੈ। ਹਰਿਆਣਾ ਵੱਲੋਂ ਕਿਹਾ ਗਿਆ ਹੈ ਕਿ ਬਿਆਸ-ਸਤਲੁਜ ਲਿੰਕ ਪ੍ਰਾਜੈਕਟ ਰਾਹੀਂ ਬਿਆਸ ਤੋਂ ਸਤਲੁਜ ਵੱਲ ਪਾਣੀ ਘੱਟ ਮੋੜਿਆ ਜਾ ਰਿਹਾ ਹੈ। ਚਾਰ ਮਾਰਚ ਤੋਂ ਲਿੰਕ ਰਾਹੀਂ ਪਾਣੀ ਦਾ ਨਿਕਾਸ ਘੱਟ
ਪਹਿਲੀ ਵਾਰ ਹੋਵੇਗੀ ਗੋਬਿੰਦ ਸਾਗਰ ਝੀਲ ਦੀ ਸਫ਼ਾਈ, ਕੇਂਦਰ ਨੇ 10 ਮੈਂਬਰੀ ਕਮੇਟੀ ਦਾ ਕੀਤਾ ਗਠਨ
- by Gurpreet Singh
- December 3, 2025
- 0 Comments
ਭਾਖੜਾ ਡੈਮ ਦੇ ਇਤਿਹਾਸ ਵਿੱਚ ਪਹਿਲੀ ਵਾਰ 71 ਸਾਲਾਂ ਬਾਅਦ ਗੋਬਿੰਦ ਸਾਗਰ ਝੀਲ ਵਿੱਚੋਂ ਗਾਦ ਕੱਢਣ ਦਾ ਵਿਸ਼ਾਲ ਪ੍ਰੋਜੈਕਟ ਸ਼ੁਰੂ ਹੋਣ ਜਾ ਰਿਹਾ ਹੈ। ਕੇਂਦਰੀ ਜਲ ਸ਼ਕਤੀ ਮੰਤਰਾਲੇ ਨੇ ਇਸ ਅਭਿਲਾਸ਼ੀ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਇੱਕ 10 ਮੈਂਬਰੀ ਉੱਚ ਪੱਧਰੀ ਮਾਹਿਰ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਵਿੱਚ ਭਾਖੜਾ ਬਿਆਸ ਪ੍ਰਬੰਧਨ
ਚਾਰ-ਚਾਰ ਫੁੱਟ ਤੱਕ ਖੋਲ੍ਹੇ ਭਾਖੜਾ ਡੈਮ ਦੇ ਚਾਰੇ ਫਲੱਡ ਗੇਟ, ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 3 ਫੁੱਟ ਹੇਠਾਂ ਪਾਣੀ
- by Preet Kaur
- September 2, 2025
- 0 Comments
ਬਿਊਰੋ ਰਿਪੋਰਟ (2 ਸਤੰਬਰ 2025): ਪੰਜਾਬ ਵਿੱਚ ਹੜ੍ਹਾਂ ਨੇ ਜਬਾਹੀ ਮਚਾਈ ਹੋਈ ਹੈ ਤੇ ਉੱਧਰ ਭਾਖੜਾ ਵੱਲੋਂ ਕੋਈ ਰਾਹਤ ਭਰੀ ਖ਼ਬਰ ਨਹੀਂ ਆ ਰਹੀ। ਦੱਸਿਆ ਜਾ ਰਿਹਾ ਹੈ ਕਿ ਭਾਖੜਾ ਡੈਮ ਦੀ ਗੋਵਿੰਦ ਸਾਗਰ ਝੀਲ ਦਾ ਖ਼ਤਰੇ ਦਾ ਨਿਸ਼ਾਨ 1680 ਫੁੱਟ ਹੈ ਅਤੇ ਇਸ ਵੇਲੇ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ
3 ਡੈਮਾਂ ਤੋਂ ਛੱਡਿਆ ਪਾਣੀ! ਪੰਜਾਬ ਵਿੱਚ ਅਲਰਟ, BBMB ਵੱਲੋਂ ਲੋਕਾਂ ਨੂੰ ਦਰਿਆ ਤੋਂ ਦੂਰ ਰਹਿਣ ਦੀ ਸਲਾਹ
- by Preet Kaur
- July 22, 2025
- 0 Comments
ਬਿਊਰੋ ਰਿਪੋਰਟ: ਭਾਰੀ ਮੀਂਹ ਤੋਂ ਬਾਅਦ ਨਦੀਆਂ ਅਤੇ ਨਾਲੇ ਭਰ ਗਏ ਹਨ। ਅਜਿਹੀ ਸਥਿਤੀ ਵਿੱਚ, ਨਾਥਪਾ-ਝਾਕਰੀ, ਕਛਮ ਅਤੇ ਕੋਲਡਮ ਤੋਂ ਸਤਲੁਜ ਦਰਿਆ ਵਿੱਚ ਵਾਧੂ ਪਾਣੀ ਛੱਡਿਆ ਜਾ ਰਿਹਾ ਹੈ। ਇਸ ਕਾਰਨ ਸਤਲੁਜ ਦਰਿਆ ਦਾ ਪਾਣੀ ਦਾ ਪੱਧਰ 4 ਤੋਂ 5 ਮੀਟਰ ਵੱਧ ਗਿਆ ਹੈ। ਭਾਖੜਾ-ਬਿਆਸ ਪ੍ਰਬੰਧਨ ਬੋਰਡ (BBMB) ਅਤੇ ਪ੍ਰਸ਼ਾਸਨ ਨੇ ਹੇਠਲੇ ਇਲਾਕਿਆਂ ਦੇ ਲੋਕਾਂ
ਪੰਜਾਬ-ਹਰਿਆਣਾ ਜਲ ਵਿਵਾਦ: ਹਾਈ ਕੋਰਟ ਨੇ ਕੇਂਦਰ, ਹਰਿਆਣਾ ਅਤੇ ਬੀਬੀਐਮਬੀ ਨੂੰ ਭੇਜਿਆ ਨੋਟਿਸ
- by Gurpreet Singh
- May 14, 2025
- 0 Comments
ਪੰਜਾਬ ਹਰਿਆਣਾ ਵਿਚਕਾਰ ਚੱਲ ਰਹੇ ਪਾਣੀ ਵਿਵਾਦ ਦੇ ਦਰਮਿਆਨ ਪੰਜਾਬ ਸਰਕਾਰ ਵੱਲੋਂ ਦਾਇਰ ਕੀਤੀ ਗਈ ਇੱਕ ਸਮੀਖਿਆ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ, ਹਾਈ ਕੋਰਟ ਨੇ ਕੇਂਦਰ ਸਰਕਾਰ, ਹਰਿਆਣਾ ਅਤੇ BBMB ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਨਾਲ ਹੀ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 20 ਮਈ ਨੂੰ
ਪੰਜਾਬ ਦੇ ਪਾਣੀਆਂ ‘ਤੇ ਡਾਕਾ ਮਾਰਨ ਦੀ ਕੋਸ਼ਿਸ਼ – CM ਭਗਵੰਤ ਮਾਨ
- by Gurpreet Singh
- May 11, 2025
- 0 Comments
ਪੰਜਾਬ-ਹਰਿਆਣਾ ਵਿਚਾਲੇ ਚੱਲ ਰਿਹਾ ਪਾਣੀ ਦਾ ਵਿਵਾਦ ਭੱਖਦਾ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੇ ਵੱਡਾ ਇਲਜ਼ਾਮ ਲਗਾਉਂਦਿਆਂ ਕਿਹਾ ਹੈ ਕਿ ਮੋਦੀ ਸਰਕਾਰ BBMB ਕੋਲੋਂ ਹਰਿਆਣਾ ਨੂੰ ਪਾਣੀ ਦਵਾਉਂਣਾ ਚਾਹੁੰਦੀ ਹੈ।ਅੱਜ ਫਿਰ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੰਗਲ ਡੈਮ ਵਿਖੇ ਪਹੁੰਚੇ। ਮਾਨ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਬੀ.ਬੀ.ਐਮ.ਬੀ. ਆਪਣੀਆਂ ਹਰਕਤਾਂ ਤੋਂ
ਸੰਸਦ ਮੈਂਬਰ ਹਰਭਜਨ ਸਿੰਘ ਨੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ! ਬੀਬੀਐਮਬੀ ਹਸਪਤਾਲ ਨੂੰ ਏਮਜ਼ ਜਾਂ ਪੀਜੀਆਈ ਦਾ ਕੇਂਦਰ ਬਣਾਉਣ ਦੀ ਮੰਗ
- by Preet Kaur
- August 12, 2024
- 0 Comments
ਬਿਉਰੋ ਰਿਪੋਰਟ: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਤਲਵਾੜਾ ਵਿੱਚ ਸਥਿਤ ਬੀਬੀਐਮਬੀ ਹਸਪਤਾਲ ਦੀ ਖਸਤਾ ਹਾਲਤ ਨੂੰ ਲੈ ਕੇ ਕੇਂਦਰੀ ਕੈਬਨਿਟ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਉਨ੍ਹਾਂ ਕੇਂਦਰ ਤੋਂ ਮੰਗ ਕੀਤੀ ਕਿ ਹਸਪਤਾਲ ਨੂੰ ਏਮਜ਼ ਜਾਂ ਪੀਜੀਆਈ ਦੇ ਸੈਟੇਲਾਈਟ ਸੈਂਟਰ ਵਜੋਂ ਵਿਕਸਤ ਕੀਤਾ ਜਾਵੇ
ਭਾਰੀ ਮੀਂਹ ਕਾਰਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ ਵਧਿਆ!
- by Preet Kaur
- July 1, 2024
- 0 Comments
ਮੁਹਾਲੀ: ਮਾਨਸੂਨ ਸੀਜ਼ਨ ਦੇ ਚੱਲਦਿਆਂ ਪੰਜਾਬ ਦੇ ਕਈ ਇਲਾਕਿਆਂ ਵਿੱਚ ਲਗਾਤਾਰ ਭਾਰੀ ਬਰਸਾਤ ਹੋਣ ਕਾਰਨ ਭਾਖੜਾ ਡੈਮ ਵਿਚ ਪਾਣੀ ਦਾ ਪੱਧਰ ਵੱਧਣਾ ਸ਼ੁਰੂ ਹੋ ਗਿਆ ਹੈ। ਡੈਮ ਵਿੱਚ ਪਾਣੀ ਦਾ ਪੱਧਰ 1585.83 ਫੁੱਟ ’ਤੇ ਪੁੱਜ ਗਿਆ ਹੈ ਜਦਕਿ ਭਾਖੜਾ ਡੈਮ ਵਿੱਚ 1680 ਫੁੱਟ ਤੱਕ ਹੀ ਪਾਣੀ ਜਮ੍ਹਾਂ ਕੀਤਾ ਜਾ ਸਕਦਾ ਹੈ। ਜੇ ਬਾਰੀ ਬਾਰਸ਼ ਜਾਰੀ
