BCCI ਦੇ ਮੁਖੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਮੁਖੀ ਅਤੇ ਸਾਬਕਾ ਕਪਤਾਨ ਸੋਰਭ ਗਾਂਗੁਲੀ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਕਰੋਨਾ ਸੰਕਰਮਿਤ ਹੋਣ ਤੋਂ ਬਾਅਦ ਉਨ੍ਹਾਂ ਨੂੰ ਕੋਲਕਾਤਾ ਦੇ ਵੁੱਡਲੈਂਡਸ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਸੀ। ਗਾਂਗੁਲੀ ਨੂੰ 27 ਦਸੰਬਰ ਨੂੰ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਸੀ।