ਟੀ-20 ਵਿਸ਼ਵ ਕੱਪ ‘ਚੋਂ ਬਾਹਰ ਹੋਈ ਭਾਰਤੀ ਟੀਮ, ਇੰਗਲੈਂਡ ਤੋਂ ਮਿਲੀ ਸ਼ਰਮਨਾਕ ਹਾਰ
ਆਸਟ੍ਰੇਲਿਆ : ਭਾਰਤ ਦਾ T20 World Cup ‘ਚੋਂ ਸਫਰ ਅੱਜ ਇੰਗਲੈਂਡ ਤੋਂ ਮਿਲੀ ਹਾਰ ਤੋਂ ਬਾਅਦ ਖ਼ਤਮ ਹੋ ਗਿਆ ਹੈ। ਆਸਟਰੇਲੀਆ ਵਿੱਚ ਚੱਲ ਰਹੇ ਵਰਲਡ ਕੱਪ ਦੇ ਦੂਜੇ ਸੈਮੀਫਾਈਨਲ ਵਿੱਚ ਇੰਗਲੈਂਡ ਨੇ ਭਾਰਤ ਨੂੰ 10 ਵਿਕਟਾਂ ਨਾਲ ਹਰਾ ਦਿੱਤਾ ਹੈ। ਪਹਿਲਾਂ ਬੱਲੇਬਾਜੀ ਕਰਦਿਆਂ ਭਾਰਤ ਨੇ 169 ਦੌੜਾਂ ਦਾ ਟੀਚਾ ਦਿੱਤਾ ਸੀ,ਜੋ ਇੰਗਲੈਂਡ ਨੇ 16 ਓਵਰਾਂ ‘ਚ