ਤੇਲੰਗਾਨਾ ਦੇ ਹੈਦਰਾਬਾਦ ਵਿੱਚ ਗੀਜ਼ਰ ਫਟਣ ਨਾਲ ਇੱਕ ਨਵ-ਵਿਆਹੇ ਜੋੜੇ ਦੀ ਮੌਤ ਹੋ ਗਈ। ਘਟਨਾ ਲੰਗਰ ਹੌਜ਼ ਦੇ ਖਾਦਰ ਬਾਗ ਦੀ ਦੱਸੀ ਜਾ ਰਹੀ ਹੈ, ਜਿੱਥੇ ਸ਼ਾਰਟ ਸਰਕਟ ਕਾਰਨ ਗੀਜ਼ਰ ਫਟਣ ਕਾਰਨ ਇਹ ਹਾਦਸਾ ਵਾਪਰਿਆ ਹੈ।