Punjab Religion

72 ਘੰਟਿਆਂ ‘ਚ ਬੇਅਦਬੀ ਦੀ ਦੂਜੀ ਵੱਡੀ ਘਟਨਾ! ਪਿੰਡ ਵਾਸੀਆਂ ਨੇ ਫੜਿਆ ਮੁਲਜ਼ਮ

ਕੱਲ੍ਹ SGPC ਤੇ ਸ੍ਰੀ ਅਕਾਲ ਤਖ਼ਤ ਦੀ ਸਖ਼ਤੀ ਦੇ ਬਾਵਜੂਦ ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਹੁਣ ਪਟਿਆਲਾ ਤੋਂ ਸਾਹਮਣੇ ਆਇਆ ਹੈ। ਹਲਕਾ ਘਨੌਰ ਦੇ ਪਿੰਡ ਸੰਜਰਪੁਰ ਵਿੱਚ ਪਿੰਡ ਦੇ ਹੀ ਇੱਕ ਵਿਅਕਤੀ ਨੇ ਗੁਟਕਾ ਸਾਹਿਬ ਦੇ ਅੰਗ ਪਾੜ ਦਿੱਤੇ ਤੇ ਫਿਰ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ, ਪਿੰਡ ਦੇ

Read More
Punjab Religion

ਮੁਕੇਰੀਆ ਬੇਅਦਬੀ ‘ਤੇ SGPC ਦਾ ਪੁਲਿਸ ਨੂੰ ਅਲਟੀਮੇਟਮ! ਜਥੇਦਾਰ ਸਾਹਿਬ ਨੇ ਗ੍ਰੰਥੀ ਸਿੰਘਾਂ ‘ਤੇ ਕੀਤੀ ਸਖ਼ਤੀ

ਬਿਉਰੋ ਰਿਪੋਰਟ – ਮੁਕੇਰੀਆਂ ਵਿੱਚ ਬੀਤੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬੇਅਦਬੀ ਨੂੰ ਲੈ ਕੇ SGPC ਨੇ ਸਖ਼ਤ ਸਟੈਂਡ ਲੈ ਲਿਆ ਹੈ। ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਆਪ ਉਸ ਗੁਰੂ ਘਰ ਪਹੁੰਚੇ ਜਿੱਥੇ ਬੇਅਦਬੀ ਹੋਈ ਸੀ। ਉਨ੍ਹਾਂ ਪੁਲਿਸ ਤੇ ਪ੍ਰਸ਼ਾਸਨ ਨੂੰ ਮੁਲਜ਼ਮਾਂ ਨੂੰ ਫੜਨ ਲਈ 2 ਦਿਨਾਂ ਦਾ ਅਲਟੀਮੇਟਮ ਦਿੱਤਾ

Read More
Punjab

ਮੋਰਿੰਡਾ ਮਾਮਲੇ ਚ ਇੱਕ ਹੋਰ ਕੇਸ ਦਰਜ,ਪੁਲਿਸ ਨੇ ਕੀਤੇ ਦੋ ਹੋਰ ਵਿਅਕਤੀ ਨਾਮਜ਼ਦ

ਮੋਰਿੰਡਾ :  ਰੋਪੜ ਜ਼ਿਲ੍ਹੇ ਦੇ ਕਸਬਾ ਮੋਰਿੰਡਾ ਵਿੱਚ ਪੈਂਦੇ ਇਤਿਹਾਸਕ ਗੁਰਦੁਆਰਾ ਸਾਹਿਬ ਵਿੱਚ ਹੋਏ ਬੇਅਦਬੀ ਕਾਂਡ ‘ਚ ਹੁਣ ਇੱਕ ਹੋਰ ਮਾਮਲਾ ਦਰਜ ਹੋ ਗਿਆ ਹੈ। ਦੋ ਵਿਅਕਤੀਆਂ ਪਰਮਾਤਮਾ ਸਿੰਘ ਅਤੇ ਜਸਵਿੰਦਰ ਸਿੰਘ ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ। ਪ੍ਰਮਾਤਮਾ ਸਿੰਘ ਨੂੰ ਗੁਰਦੁਆਰਾ ਸਾਹਿਬ ਦੀ ਕਮੇਟੀ ਦਾ ਸੇਵਾਦਾਰ ਦੱਸਿਆ ਜਾ ਰਿਹਾ ਹੈ ।

Read More
Punjab

ਬਹਿਬਲ ਕਲਾਂ ਮੋਰਚਾ ਖ਼ਤਮ ਹੋਣ ਦੀ ਸੰਭਾਵਨਾ,ਸ਼ੁਕਰਾਨਾ ਸਮਾਗਮ ਤੋਂ ਬਾਅਦ ਐਲਾਨੀ ਜਾਵੇਗੀ ਅਗਲੀ ਰਣਨੀਤੀ

ਬਹਿਬਲ ਕਲਾਂ : ਪਿਛਲੇ ਲੰਮੇ ਸਮੇਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਉੱਤੇ ਇਨਸਾਫ਼ ਦੇ ਲਈ ਲੱਗੇ ਬਹਿਬਲ ਕਲਾਂ ਮੋਰਚੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਰਗਾੜੀ ਵਿੱਚ ਹੋਈ ਬੇਅਦਬੀ ਤੋਂ ਬਾਅਦ ਬਹਿਬਲ ਕਲਾਂ ਅਤੇ ਕੋਟਕਪੁਰਾ ਗੋਲੀਕਾਂਡ ਦੇ ਵਿੱਚ ਨਵੀਂ ਸਿੱਟ ਵੱਲੋਂ ਪੇਸ਼ ਕੀਤੇ ਗਏ ਚਲਾਨ

Read More
Punjab

ਬੇਅਦਬੀ ਮਾਮਲੇ: ਜੱਜ ਛੁੱਟੀ ‘ਤੇ ਹੋਣ ਕਾਰਨ ਫਿਰ ਟਲੀ ਕੇਸ ਦੀ ਸੁਣਵਾਈ, SIT ਅਤੇ CBI ਦਾ ਅੱਧ ਵਿਚਾਲੇ ਲਮਕ ਰਿਹਾ ਹੈ ਕੇਸ

‘ਦ ਖ਼ਾਲਸ ਬਿਊਰੋ(ਅਤਰ ਸਿੰਘ):-  ਪਿੰਡ ਬੁਰਜ ਜਵਾਹਰ ਸਿੰਘ ਵਾਲਾ ਸਮੇਤ ਵੱਖ-ਵੱਖ ਥਾਵਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਮਾਮਲਿਆਂ ਦੀ ਜਾਂਚ ਸਬੰਧੀ ਅੱਜ 29 ਜੁਲਾਈ ਨੂੰ ਹੋਣ ਵਾਲੀ ਸੁਣਵਾਈ ਟਾਲ ਦਿੱਤੀ ਗਈ, ਕਿਉਂਕਿ ਮੁਹਾਲੀ ਅਦਾਲਤ ਦੇ ਮੁੱਖ ਜੱਜ ਅੱਜ ਛੁੱਟੀ ‘ਤੇ ਸਨ, ਜਿਸ ਕਰਕੇ ਮਾਮਲੇ ਦੀ ਸੁਣਵਾਈ ਨਹੀਂ ਹੋ ਸਕੀ,

Read More