ਬਠਿੰਡਾ ਅਦਾਲਤ ’ਚ ਪੇਸ਼ ਹੋਈ ਕੰਗਨਾ ਰਣੌਤ
ਬਠਿੰਡਾ ਅਦਾਲਤ ਵਿੱਚ ਸਾਂਸਦ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਪੇਸ਼ੀ 2021 ਦੇ ਇੱਕ ਮਾਮਲੇ ਸਬੰਧੀ ਹੋਈ, ਜੋ ਕਿਸਾਨ ਅੰਦੋਲਨ ਨਾਲ ਜੁੜਿਆ ਸੀ। ਇਸ ਮਾਮਲੇ ਵਿੱਚ ਕੰਗਨਾ ਨੇ ਬਠਿੰਡਾ ਦੇ ਬਹਾਦਰਗੜ੍ਹ ਜੰਡੀਆ ਪਿੰਡ ਦੀ 87 ਸਾਲਾ ਕਿਸਾਨ ਮਹਿੰਦਰ ਕੌਰ ਬਾਰੇ ਅਪਮਾਨਜਨਕ ਟਵੀਟ ਕੀਤਾ ਸੀ। ਪੇਸ਼ੀ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕੰਗਨਾ ਨੇ ਕਿਹਾ ਕਿ ਉਸ ਦੀ
