ਜਲਦੀ ਕੀਤਾ ਜਾਵੇਗਾ ਬਹਿਬਲ ਕਲਾਂ ਮਾਮਲੇ ਵਿੱਚ ਚਲਾਨ ਪੇਸ਼,ਕੈਬਨਿਟ ਮੰਤਰੀ ਨੇ ਕੀਤਾ ਦਾਅਵਾ
ਬਹਿਬਲ ਕਲਾਂ : ਕੋਟਕਪੂਰਾ ਮਾਮਲੇ ਵਿੱਚ ਐਸਆਈਟੀ ਵੱਲੋਂ ਹਾਈ ਕੋਰਟ ਵਿੱਚ ਚਲਾਨ ਪੇਸ਼ ਕੀਤੇ ਜਾਣ ਤੋਂ ਬਾਅਦ ਕੌਮੀ ਇਨਸਾਫ਼ ਮੋਰਚੇ ਵੱਲੋਂ ਬਹਿਬਲ ਕਲਾਂ ਵਿੱਖੇ ਧਰਨੇ ਵਾਲੀ ਥਾਂ ‘ਤੇ ਸ਼ੁਕਰਾਨੇ ਵਜੋਂ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅੱਜ ਪਾਏ ਗਏ ਹਨ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਦੇ ਦਿਨ ਨੂੰ ਇਤਿਹਾਸਕ ਦੱਸਦਿਆਂ ਕਿਹਾ