ਪੰਜਾਬ ਵਿੱਚ ਕੈਂਸਰ ਨੂੰ ਹਰਾਉਣ ਲਈ ਹੁਣ ਨਵੀਂ ਰਣਨੀਤੀ ਨਾਲ ਕੰਮ ਹੋਵੇਗਾ। ਮਾਲਵੇ ਦੇ ਨਾਲ-ਨਾਲ ਦੋਆਬਾ ਅਤੇ ਮਾਝਾ ਖੇਤਰ ਵਿੱਚ ਵੀ ਧਰਤੀ ਹੇਠਲੇ ਪਾਣੀ ਵਿੱਚ ਯੂਰੇਨੀਅਮ ਦੀ ਜਾਂਚ ਕੀਤੀ ਜਾਵੇਗੀ।