ਖਟਕੜ ਕਲਾਂ : ਮੁੜ ਲੱਗੀਆਂ ਭਗਤ ਸਿੰਘ ਤੇ ਪਰਿਵਾਰਕ ਮੈਂਬਰਾਂ ਦੀਆਂ ਤਸਵੀਰਾਂ
ਖਟਕੜ ਕਲਾਂ ਵਿੱਚ ਸ਼ਹੀਦਾਂ ਦੀਆਂ ਤਸਵੀਰਾਂ ਦੀ ਮੁੜ ਸਥਾਪਤੀ ’ਚ ਦੇਰੀ ਲਈ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਗਿਆ ਹੈ।
ਖਟਕੜ ਕਲਾਂ ਵਿੱਚ ਸ਼ਹੀਦਾਂ ਦੀਆਂ ਤਸਵੀਰਾਂ ਦੀ ਮੁੜ ਸਥਾਪਤੀ ’ਚ ਦੇਰੀ ਲਈ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਗਿਆ ਹੈ।
ਖਟਕੜ ਕਲਾਂ : ਪੰਜਾਬ ਸਟੂਡੈਂਟਸ ਯੂਨੀਅਨ(PSU) ਵੱਲੋਂ ਖਟਕੜ ਕਲਾਂ ਵਿੱਚ ਬਣੇ ਮੁਹੱਲਾ ਕਲੀਨਿਕ ਦੇ ਐਂਟਰੀ ਦਰਵਾਜੇ ‘ਤੇ ਲੱਗੀ ਮੁੱਖ ਮੰਤਰੀ ਭਗਵੰਤ ਮਾਨ(Bhagwant Mann) ਦੀ ਤਸਵੀਰ ‘ਤੇ ਕਾਲਖ ਪੋਚ ਦਿੱਤੀ ਹੈ। ਵਿਦਿਆਰਥੀ ਯੂਨੀਅਨ ਨੇ ਇਲਜ਼ਾਮ ਲਾਇਆ ਕਿ ਸ਼ਹੀਦ ਭਗਤ ਸਿੰਘ ਨਗਰ ਵਿਖ਼ੇ ਸ਼ਹੀਦ ਏ ਆਜ਼ਮ ਭਗਤ ਸਿੰਘ(Bhagat Singh) ਤੇ ਉਨ੍ਹਾਂ ਦੇ ਪਰਿਵਾਰ ਦੀਆਂ ਤਸਵੀਰਾਂ ਹਟਾ ਕੇ
ਬਟੁਕੇਸ਼ਵਰ ਨੂੰ ਆਜ਼ਾਦੀ ਤੋਂ ਬਾਅਦ ਉਨ੍ਹਾਂ ਨੂੰ ਲੰਬੇ ਸਮੇਂ ਤੱਕ ਰੋਜ਼ੀ-ਰੋਟੀ ਲਈ ਸੰਘਰਸ਼ ਕਰਨਾ ਪਿਆ। ਇਸ ਗੱਲ ਨੂੰ ਲੈ ਕੇ ਕਾਫੀ ਬਹਿਸ ਹੋਈ ਕਿ ਉਸ ਨੂੰ ਉਹ ਸਨਮਾਨ ਕਿਉਂ ਨਹੀਂ ਮਿਲਿਆ, ਜਿਸ ਦਾ ਉਹ ਹੱਕਦਾਰ ਸੀ।
17 ਅਕਤੂਬਰ ਨੂੰ ਮਨੀਸ਼ ਸਿਸੋਦੀਆ ਨੂੰ CBI ਨੇ ਮੁੜ ਤੋਂ ਪੇਸ਼ ਹੋਣ ਲਈ ਬੁਲਾਇਆ ਹੈ ।
’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਹੈ। 28 ਸਤੰਬਰ, 1907 ਨੂੰ ਲਾਇਲਪੁਰ ਜ਼ਿਲ੍ਹੇ ਦੇ ਬੰਗਾ ਵਿੱਚ ਉਨ੍ਹਾਂ ਦਾ ਜਨਮ ਹੋਇਆ ਸੀ। ਗੁਲਾਮ ਭਾਰਤ ‘ਚ ਪੈਦਾ ਹੋਏ ਭਗਤ ਸਿੰਘ ਨੇ ਬਚਪਨ ‘ਚ ਹੀ ਦੇਸ਼ ਨੂੰ ਬਰਤਾਨਵੀ ਹਕੂਮਤ ਤੋਂ ਆਜ਼ਾਦ ਕਰਵਾਉਣ ਦਾ ਖ਼ੁਆਬ ਵੇਖ ਲਿਆ ਸੀ। ਛੋਟੀ ਉਮਰ ‘ਚ ਉਨ੍ਹਾਂ ਨੇ