MP ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨਾਲ ਜੁੜੀ ਵੱਡੀ ਖ਼ਬਰ, ਭਗਵਾਨ ਸਿੰਘ ਬਾਜੇਕੇ ਅਤੇ ਗੁਰਮੀਤ ਸਿੰਘ ਦਾ ਮਿਲਿਆ ਟਰਾਂਜ਼ਿਟ ਰਿਮਾਂਡ
ਡਿਬ੍ਰੂਗੜ੍ਹ ਜੇਲ੍ਹ ‘ਚ ਬੰਦ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਸਮੇਤ 7 ਸਾਥੀਆਂ ਨੂੰ ਅੱਜ ਪੰਜਾਬ ਲਿਆਂਦਾ ਜਾ ਰਿਹਾ ਹੈ। ਇਸਦੇ ਨਾਲ ਹੀ ਪੰਜਾਬ ਪੁਲਿਸ ਵੱਲੋਂ ਭਗਵਾਨ ਸਿੰਘ ਬਾਜੇਕੇ ਅਤੇ ਗੁਰਮੀਤ ਸਿੰਘ ਦਾ ਟਰਾਂਜ਼ਿਟ ਰਿਮਾਂਡ ਲਿਆ ਗਿਆ ਹੈ। ਦੱਸ ਦਈਏ ਕਿ ਪਿਛਲੇ ਦਿਨੀਂ NSA ਦਾ