ਭਗਵੰਤ ਮਾਨ ਸਰਕਾਰ ਨੇ ਖੋਲਿਆ ਖਜ਼ਾਨੇ ਦਾ ਮੂੰਹ
‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਸਿੱਖਿਆ ਖੇਤਰ ਲਈ ਸੁਧਾਰ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਹੁਲਾਰਾ ਦੇਣ ਲਈ ਗ੍ਰਾਂਟ ਜਾਰੀ ਕੀਤੀ ਹੈ। ਇਹ ਗ੍ਰਾਂਟ ਪੰਜਾਬੀ ਯੂਨੀਵਰਸਿਟੀ ਅਤੇ ਕਈ ਕਾਲਜਾਂ ਨੂੰ ਜਾਰੀ ਕੀਤੀ ਗਈ ਹੈ। ਇਸ ਸਬੰਧੀ ਪੰਜਾਬ ਦੇ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਟਵੀਟ ਰਾਹੀਂ ਜਾਣਕਾਰੀ ਸਾਂਝੀ ਕੀਤੀ ਹੈ। ਕੈਬਨਿਟ