ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ‘ਤੇ ਕੱਸਿਆ ਤੰਜ, ਚੰਡਿਗੜ੍ਹ ਨਹੀ ਚੰਡੀਗੜ੍ਹ ਹੁੰਦਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਡਰੁੱਖਾਂ ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਮਨਾਈ ਗਈ ਬਰਸੀ ਵਿੱਚ ਬਿਕਰਮ ਮਜੀਠੀਆ, ਸੁਖਬੀਰ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ, ਸੁਖਪਾਲ ਸਿੰਘ ਖਹਿਰਾ ਅਤੇ ਪ੍ਰਤਾਪ ਸਿੰਘ ਬਾਜਵਾ ਉੱਤੇ ਤੰਜ ਕੱਸਦਿਆਂ ਕਿਹਾ ਸੀ ਕਿ ਇਨ੍ਹਾਂ ਨੂੰ ਪੰਜਾਬੀ ਲਿਖਣੀ ਨਹੀਂ ਆਉਂਦੀ। ਉਨ੍ਹਾਂ ਕਿਹਾ ਕਿ ਇਹ ਚੰਡੀਗੜ੍ਹ ਤੱਕ ਨਹੀਂ ਲਿਖ ਸਕਦੇ। ਪਰ ਮੁੱਖ