Punjab

ਮੁੱਖ ਮੰਤਰੀ ਸ਼ਹੀਦ ਦੇ ਘਰ ਪੁੱਜੇ, ਸਹਾਇਤਾ ਰਾਸ਼ੀ ਦਿੱਤੀ

ਪੰਜਾਬ ਦੇ ਨੌਜਵਾਨ ਹਮੇਸ਼ਾ ਦੇਸ਼ ਦੀ ਰਾਖੀ ਲਈ ਅੱਗੇ ਰਹਿੰਦੇ ਹਨ। ਕੁੱਝ ਸਮਾਂ ਪਹਿਲਾਂ ਪੰਜਾਬ ਨਾਲ ਸਬੰਧਿਤ ਤਿੰਨ ਨੌਜਵਾਨ ਸ਼ਹੀਦ ਹੋਏ ਸਨ। ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਸੁਨਾਮ (Sunam) ਵਿੱਚ ਸ਼ਹੀਦ ਤਰਲੋਚਨ ਸਿੰਘ ਦੇ ਘਰ ਪੁੱਜੇ। ਇਸ ਦੇ ਨਾਲ ਹੀ ਉਨ੍ਹਾਂ ਨੂੰ 1 ਕਰੋੜ

Read More
Punjab

ਸੁਖਪਾਲ ਖਹਿਰਾ ਨੇ ਘੇਰਿਆ ਭਗਵੰਤ ਮਾਨ, ਜਾਇਦਾਦ ਨੂੰ ਲੈ ਕੇ ਕੀਤਾ ਖੁਲਾਸਾ

ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਸਿੰਘ ਖਹਿਰਾ (SUKHPAL SINGH KHAIRA) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Maan) ‘ਤੇ ਗੰਭੀਰ ਦੋਸ਼ ਲਗਾਏ ਹਨ। ਖਹਿਰਾ ਨੇ ਜਲੰਧਰ ਪ੍ਰੈਸ ਕਲੱਬ ‘ਚ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਬੇਨਾਮੀ ਜਾਇਦਾਦ ਬਣਾਈ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਮਾਨਸਾ ਮੇਨ ਰੋਡ ‘ਤੇ

Read More
Punjab

ਲੋਕਾਂ ਦੀ ਖੱਜਲ ਖੁਆਰੀ ਨੂੰ ਰੋਕਣ ਲਈ ਪੰਜਾਬ ਸਰਕਾਰ ਸਖਤ, ਮੁੱਖ ਮੰਤਰੀ ਨੇ ਕੀਤੇ ਖ਼ਾਸ ਐਲਾਨ

ਪੰਜਾਬ (Punjab) ਵਿੱਚ ਲੋਕਾਂ ਨੂੰ ਖੱਜਲ ਖੁਆਰੀ ਤੋਂ ਰੋਕਣ ਲਈ ਪੰਜਾਬ ਸਰਕਾਰ ਅਹਿਮ ਕੰਮ ਕਰਨ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਜਾ ਕੇ ਪ੍ਰੇਸ਼ਾਨੀਆਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਦਾ ਕੰਮ ਸਮੇਂ ਸਿਰ ਕੀਤਾ ਜਾਵੇਗਾ, ਇਸ ਦੇ ਲਈ ਹੁਣ ਹਰ ਜ਼ਿਲ੍ਹੇ ਵਿੱਚ ਮੁੱਖ ਮੰਤਰੀ

Read More
Punjab

ਬਾਲ ਮਜ਼ਦੂਰੀ ਖ਼ਿਲਾਫ਼ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਮਨਾਇਆ ਜਾ ਰਿਹਾ ਬਾਲ ਮਜ਼ਦੂਰੀ ਖਾਤਮਾ ਸਪਤਾਹ

ਬਾਲ ਮਜ਼ਦੂਰੀ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ (Punjab Government) ਐਕਟਿਵ ਨਜ਼ਰ ਆ ਰਹੀ ਹੈ। ਪੰਜਾਬ ਦੇ ਕਿਰਤ ਮੰਤਰੀ ਅਨਮੋਲ ਗਗਨ ਮਾਨ (Anmol Gagan Maan) ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਆਗਵਾਈ ਹੇਠ ਪੂਰੇ ਪੰਜਾਬ ਵਿੱਚ 11 ਜੂਨ ਤੋਂ 21 ਜੂਨ ਤੱਕ ਬਾਲ ਮਜਦੂਰੀ ਖਾਤਮਾ ਸਪਤਾਹ ਮੁੰਹਿਮ ਚਲਾਈ ਜਾ ਰਹੀ ਹੈ।

Read More
Punjab

ਸੁਖਪਾਲ ਖਹਿਰਾ ਨੇ ਕੀਤਾ ਟਵੀਟ, ਕਿਹਾ ਆਪਣੇ ਬਿਆਨ ਤੇ ਕਾਇਮ, ਮੋਦੀ ਨੇ ਸਿੱਖਾਂ ਨੂੰ ਕੱਛ ‘ਚੋਂ ਕਿਉਂ ਉਜਾੜਿਆ

ਸੁਖਪਾਲ ਸਿੰਘ ਖਹਿਰਾ ਵੱਲੋਂ ਪੰਜਾਬ ਵਿੱਚ ਨਾਗਰਿਕਤਾ ਨੂੰ ਲੈ ਕੇ ਸਖਤ ਕਾਨੂੰਨ ਬਣਾਉਣ ਨੂੰ ਲੈ ਕੇ ਲਗਾਤਾਰ ਟਵੀਟ ਕੀਤੇ ਜਾ ਰਹੇ ਹਨ। ਉਨ੍ਹਾਂ ਫਿਰ ਟਵੀਟ ਕਰਦਿਆਂ ਕਿਹਾ ਕਿ ਮੈਂ ਹੈਰਾਨ ਹਾਂ ਕਿਵੇਂ ਭਾਜਪਾ ਅਤੇ ਆਮ ਆਮਦੀ ਪਾਰਟੀ ਵੱਲੋਂ ਮੇਰੇ ਇਨ੍ਹਾਂ ਬਿਆਨਾਂ ‘ਤੇ ਲੋੜੋ ਵੱਧ ਬਿਆਨਬਾਜੀ ਕੀਤੀ ਜਾ ਰਹੀ ਹੈ। ਖਹਿਰਾ ਨੇ ਕਿਹਾ ਸੀ ਕਿ ਹਿਮਾਚਲ

Read More
Punjab

ਮੁੱਖ ਮੰਤਰੀ ਵੱਲੋਂ ਮੀਟਿੰਗਾਂ ਦਾ ਦੌਰ ਜਾਰੀ, ਬਠਿੰਡਾ ਤੇ ਫ਼ਰੀਦਕੋਟ ਦੇ ਲੀਡਰਾਂ ਨਾਲ ਕੀਤੀ ਮੁਲਾਕਾਤ

ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀਆਂ ਸੀਟਾਂ ਆਸ ਮੁਤਾਬਕ ਨਾ ਆਉਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਵੱਲੋਂ ਹੁਣ ਬਠਿੰਡਾ ਤੇ ਫ਼ਰੀਦਕੋਟ ਦੇ ਲੀਡਰਾਂ ਨਾਲ ਮੁਲਾਕਾਤ ਕੀਤੀ ਗਈ ਹੈ। ਉਨ੍ਹਾਂ ਇਸ ਮੀਟਿੰਗ ਦੀ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਦਿੰਦਿਆ ਕਿਹਾ ਕਿ ”ਅੱਜ ਬਠਿੰਡਾ ਤੇ ਫ਼ਰੀਦਕੋਟ ਲੋਕ

Read More
Punjab

ਮੁੱਖ ਮੰਤਰੀ ਮਾਨ ਨੇ ਪਾਰਟੀ ਲੀਡਰਾਂ ਨਾਲ ਸ਼ੁਰੂ ਕੀਤੀਆਂ ਬੈਠਕਾਂ, ਲੋਕ ਚੋਣਾਂ ‘ਚ 10 ਸੀਟਾਂ ਹਾਰਨ ਦੀ ਕਰਨਗੇ ਸਮੀਖਿਆ

ਲੋਕ ਸਭਾ ਚੋਣਾਂ (Lok Sabha Election)ਵਿੱਚ ਆਮ ਆਦਮੀ ਪਾਰਟੀ (AAP) ਦਾ ਪੰਜਾਬ ਵਿੱਚ 13-0 ਦਾ ਨਾਹਰਾ ਪੂਰਾ ਨਹੀਂ ਹੋ ਸਕਿਆ ਹੈ। ਪਾਰਟੀ ਪੰਜਾਬ ਵਿੱਚ ਕੇਵਲ 3 ਸੀਟਾਂ ਹੀ ਜਿੱਤ ਸਕੀ ਹੈ। ਇਸ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Maan) ਵੱਲੋਂ ਆਤਮ ਚਿੰਤਨ ਸ਼ੁਰੂ ਕਰ ਦਿੱਤਾ ਹੈ। ਇਸ ਦੇ ਤਹਿਤ ਅੱਜ

Read More
Punjab

ਕਿਸਾਨਾਂ ਨੂੰ ਝੋਨਾ ਲਗਾਉਣ ਲਈ ਇਸ ਤਰੀਕ ਤੋਂ ਮਿਲੇਗਾ ਨਹਿਰੀ ਪਾਣੀ! ਨਹਿਰਾਂ ਦੀ ਗਾਰ ਕੱਢਣ ਦਾ ਕੰਮ ਮੁਕੰਮਲ

ਬਿਉਰੋ ਰਿਪੋਰਟ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦਾ ਸੱਦਾ ਦਿੱਤਾ ਹੈ। ਮੁੱਖ ਮੰਤਰੀ ਨੇ ਜਲ ਸਰੋਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਅਗਾਮੀ ਸੀਜ਼ਨ ਤੋਂ ਨਹਿਰੀ ਪਾਣੀ ਦੀ ਸਪਲਾਈ ਦੇਣ ਲਈ ਪੂਰੀ ਤਰ੍ਹਾਂ

Read More