ਮੁੱਖ ਮੰਤਰੀ ਮਾਨ ਦਾ ਐਲਾਨ, ਕੇਜਰੀਵਾਲ ਨਾਲ ਕਰਨਗੇ ਮੁਲਾਕਾਤ
ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਬਰਨਾਲਾ ਰੈਲੀ ‘ਚ ਆਮ ਆਦਮੀ ਪਾਰਟੀ (AAP) ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਉਹ 30 ਅ੍ਰਪੈਲ ਨੂੰ 12:30 ਵਜੇ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਰਵਿੰਦ ਕੇਜਰੀਵਾਲ ਨਾਲ