ਮੁੱਖ ਮੰਤਰੀ ਭਗਵੰਤ ਮਾਨ ਹੋਏ ਗ੍ਰਹਿ ਮੰਤਰੀਆਂ ਦੇ ਚਿੰਤਨ ਕੈਂਪ ਵਿੱਚ ਸ਼ਾਮਲ
ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗ੍ਰਹਿ ਮੰਤਰੀਆਂ ਦੇ ਚਿੰਤਨ ਕੈਂਪ ਵਿੱਚ ਸ਼ਾਮਲ ਹੋਏ ਹਨ। ਜਿਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਕਈ ਅਹਿਮ ਮੁੱਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸਾਹਮਣੇ ਰੱਖੇ ਹਨ। ਉਹਨਾਂ ਸਰਹੱਦ ‘ਤੇ ਕੰਡਿਆਲੀ ਤਾਰ ਨੂੰ ਅਸਲ ਬਾਰਡਰ ਨੇੜੇ ਲੈ ਕੇ ਜਾਣ ਦੀ ਮੰਗ ਰੱਖੀ ਤਾਂ ਜੋ ਕਿਸਾਨਾਂ