Punjab

ਆਮ ਆਦਮੀ ਪਾਰਟੀ ਪੰਜਾਬ ਨੇ ਭੰਗ ਕੀਤਾ ਢਾਂਚਾ, ਨਵੇਂ ਢਾਂਚੇ ਦਾ ਐਲਾਨ ਜਲਦ!

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ 2022 ਦੀਆਂ ਨੇੜੇ ਆ ਰਹੀਆਂ ਚੋਣਾਂ ਸਬੰਧੀ ‘ਆਮ ਆਦਮੀ ਪਾਰਟੀ’ ਪੱਬਾਂ ਭਾਰ ਹੈ। ਮਿਸ਼ਨ  2022 ਨੂੰ ਲੈ ਕੇ ‘ਆਮ ਆਦਮੀ ਪਾਰਟੀ’ ਨੇ ਆਪਣੇ ਢਾਂਚੇ ਨੂੰ ਮਜਬੂਤ ਕਰਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ‘ਆਪ’ ਪਾਰਟੀ ਦਾ ਮੁੱਖ ਢਾਂਚਾ, ਕੋਰ ਕਮੇਟੀ ਅਤੇ ਸਾਰੇ ਜਿਲ੍ਹਾ ਪ੍ਰਧਾਨਾਂ ਦੀ

Read More