ਮੁੱਖ ਮੰਤਰੀ ਨੇ ਝੋਨੇ ਦੀ ਖਰੀਦ ਨੂੰ ਲੈ ਕੀ ਕੀਤੀ ਮੀਟਿੰਗ!
ਬਿਉਰੋ ਰਿਪੋਰਟ – ਪੰਜਾਬ ਵਿਚ 1 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਰਹੀ ਹੈ, ਜਿਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਅੱਜ ਅਫਸਰਾਂ ਨਾਲ ਮੀਟਿੰਗ ਕੀਤੀ ਹੈ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਰਾਹੀਂ ਦੱਸਿਆ ਕਿ ਅਫਸਰਾਂ ਦੇ ਨਾਲ ਖਰੀਦ ਪ੍ਰਬੰਧਾਂ ਨੂੰ ਲੈ ਕੇ ਮੀਟਿੰਗ ਵਿਚ ਵਿਚਾਰ-ਚਰਚਾ ਕੀਤੀ ਗਈ