ਬਿਕਰਮ ਮਜੀਠੀਆ ਨੇ ਸਕੂਲਾਂ ਦੀ ਮਾੜੀ ਹਾਲਤ ਨੂੰ ਲੈ ਕੇ ਘੇਰੀ ਸੂਬਾ ਸਰਕਾਰ!
ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਸਕੂਲਾਂ ਦੇ ਮੁੱਦੇ ‘ਤੇ ਸੂਬਾ ਸਰਕਾਰ ਨੂੰ ਘੇਰਿਆ ਹੈ। ਪੰਜਾਬ ਵਿੱਚ ਪਏ ਭਾਰੀ ਮੀਂਹ ਕਾਰਨ ਸਕੂਲਾਂ ਵਿੱਚ ਪਾਣੀ ਜਮਾਂ ਹੋ ਗਿਆ ਹੈ। ਇਸ ਤੇ ਬਿਕਰਮ ਸਿੰਘ ਮਜੀਠੀਆ ਨੇ ਐਕਸ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਸਿਹਤ ਤੇ ਸਿੱਖਿਆ ਦੀ ਕ੍ਰਾਂਤੀ ਲਿਆਉਣ ਵਾਲੇ