ਮੁੱਖ ਮੰਤਰੀ 15 ਅਗਸਤ ਨੂੰ ਇਸ ਜ਼ਿਲ੍ਹੇ ‘ਚ ਲਹਿਰਾਉਣਗੇ ਝੰਡਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ(Bhagwant Maan) ਇਸ ਵਾਰ 15 ਅਗਸਤ ਨੂੰ ਆਜ਼ਾਦੀ ਦਿਹਾੜੇ (Independence Day) ਦੇ ਮੌਕੇ ‘ਤੇ ਜਲੰਧਰ ਵਿੱਚ ਤਿਰੰਗਾ ਲਹਿਰਾਉਣਗੇ। ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਇਸ ਵਾਰ ਦਾ ਰਾਜ ਪੱਧਰੀ ਸਮਾਗਮ ਜਲੰਧਰ ਵਿੱਚ ਹੋਵੇਗਾ। ਇਸ ਦੇ ਨਾਲ ਹੀ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ