ਚੋਣ ਪ੍ਰਚਾਰ ਦੇ ਆਖਰੀ ਦਿਨ ਮੁੱਖ ਮੰਤਰੀ ਨੇ ਮੋਹਿੰਦਰ ਭਗਤ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ
ਜ਼ਿਮਨੀ ਚੋਣ ਦੇ ਆਖਰੀ ਦਿਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਾਰਡ ਨੰਬਰ 75 ਵਿੱਚ ਰੈਲੀ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਆਪ ਦੇ ਉਮੀਦਵਾਰ ਮੋਹਿੰਦਰ ਭਗਤ ਨੂੰ ਭਾਰੀ ਵੋਟਾਂ ਦੇ ਨਾਲ ਜਿਤਾਉਣ ਦੀ ਅਪੀਲ ਕਰਦਿਆਂ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਉੱਤੇ ਤੰਜ ਕੱਸੇ ਹਨ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਤੰਜ ਕੱਸਦੇ