ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਲੱਗਾ ਵੱਡਾ ਝਟਕਾ, ਉਮੀਦਵਾਰ ਆਪ ‘ਚ ਸ਼ਾਮਲ
ਜਲੰਧਰ ਪੱਛਮੀ ਸੀਟ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਕੌਰ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। ਮੁੱਖ ਮੰਤਰੀ ਨੇ ਕਿਹਾ