ਕੇਜਰੀਵਾਲ ਦੀ ਲੜਕੀ ਦੇ ਵਿਆਹ ‘ਚ ਮੁੱਖ ਮੰਤਰੀ ਨੇ ਪਾਏ ਭੰਗੜੇ
ਬਿਉਰੋ ਰਿਪੋਰਟ – ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਧੀ ਦੀ ਮੰਗਣੀ ਵੀਰਵਾਰ ਨੂੰ ਦਿੱਲੀ ਦੇ ਸ਼ਾਂਗਰੀ-ਲਾ ਹੋਟਲ ਵਿੱਚ ਮਨਾਈ ਗਈ। ਇਸ ਮੌਕੇ ‘ਤੇ ਕੇਜਰੀਵਾਲ ਅਤੇ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਸਟੇਜ ‘ਤੇ ਜ਼ੋਰਦਾਰ ਡਾਂਸ ਕੀਤਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਆਪਣੀ ਪਤਨੀ ਨਾਲ ਭੰਗੜਾ ਪਾਉਂਦੇ ਨਜ਼ਰ