Punjab

ਮਾਨ ਭ੍ਰਿਸ਼ਟਾਚਾਰੀਆਂ ਦੀਆਂ ਜੇਬਾਂ ‘ਚੋਂ ਕੱਢਣਗੇ ਕਾਲਾ ਧਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭ੍ਰਿਸ਼ਟਾਚਾਰ ਰਾਹੀਂ ਕਮਾਇਆ ਪੈਸਾ ਜੇਬਾਂ ਵਿੱਚੋਂ ਕੱਢਣ ਦਾ ਐਲਾਨ ਕੀਤਾ ਹੈ। ਉਹ ਮਿਊਂਸਪਲ ਭਵਨ, ਚੰਡੀਗੜ੍ਹ ਵਿੱਚ ਬਿਜਲੀ ਵਿਭਾਗ ਦੇ ਨਵ ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਸੰਬੋਧਨ ਕਰ ਰਹੇ ਸਨ। ਮਾਨ ਨੇ ਕਿਹਾ ਕਿ ਇੰਡਸਟਰੀਅਲ ਦੀਆਂ ਬਿਜਲੀ ਦੀਆਂ ਦਰਾਂ

Read More