“ਬੁ ਰੀ ਤਰ੍ਹਾਂ ਦੋਵੇਂ ਸੀਟਾਂ ਤੋਂ ਹਾਰ ਰਹੇ ਨੇ ਚੰਨੀ”
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਅਤੇ ਮੁੱਖ ਮੰਤਰੀ ਚਿਹਰੇ ਦੇ ਉਮੀਦਵਾਰ ਭਗਵੰਤ ਮਾਨ ਨੇ ਕਾਂਗਰਸ ਪਾਰਟੀ ਨੂੰ ਸਰਕਸ ਕਰਾਰ ਦਿੰਦਿਆਂ ਕਿਹਾ ਕਿ ਇਨ੍ਹਾਂ ਦੀ ਆਪਸ ਵਿੱਚ ਹੀ ਲੜਾਈਆਂ ਹੋ ਰਹੀਆਂ ਹਨ। ਇਹ ਲੜਾਈ ਪੰਜਾਬ ਪਿੱਛੇ ਨਹੀਂ, ਕੁਰਸੀ ਪਿੱਛੇ ਹੈ। ਰਾਜਾ ਵੜਿੰਗ ਕਹਿ ਰਹੇ ਹਨ ਕਿ ਮਨਪ੍ਰੀਤ ਬਾਦਲ ਉਨ੍ਹਾਂ