India Punjab

ਭਗਵੰਤ ਮਾਨ ਨੇ ਅੱਜ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ  ਬਣਨ ਤੋਂ ਬਾਅਦ ਭਗਵੰਤ ਮਾਨ ਦੀ ਇਹ ਪਹਿਲੀ ਰਸਮੀ ਮੁਲਾਕਾਤ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਉਪ ਰਾਸ਼ਟਰਪਤੀ ਵੈਂਕੇਇਆ ਨਾਇਡੂ ਨਾਲ ਵੀ ਅੱਜ ਮੁਲਾਕਾਤ ਕੀਤੀ ਮਾਨ ਵੱਲੋਂ ਰਾਸ਼ਟਰਪਤੀ ਅਤੇ ਉਪ

Read More