Punjab

ਭਗਵੰਤ ਮਾਨ ਨੇ ਮੁਹਾਲੀ ‘ਚ ਪਾਈ ਵੋਟ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ‘ਆਪ’ ਦੇ ਵਿਧਾਨ ਸਭਾ ਹਲਕਾ ਧੁਰੀ ਤੋਂ ਉਮੀਦਵਾਰ ਭਗਵੰਤ ਮਾਨ ਵੋਟ ਪਾਉਣ ਲਈ ਪਹੁੰਚੇ ਮੁਹਾਲੀ। ਮਾਨ ਨੇ ਵੋਟ ਪਾਉਣ ਤੋਂ ਬਾਅਦ ਕਿਹਾ ਕਿ ਮੈਂ ਆਪਣੇ ਵੋਟ ਦਾ ਇਸਤੇਮਾਲ ਕਰ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਵਰਗੇ ਹਜ਼ਾਰਾਂ ਆਜ਼ਾਦੀ ਘੁਲਾਟੀਆਂ ਨੇ ਸਾਨੂੰ

Read More