ਯੁਕਰੇਨ ‘ਚ ਫ ਸੇ ਪੰਜਾਬੀਆਂ ਦੀ ਮਦਦ ਲਈ ਭਗਵੰਤ ਮਾਨ ਨੇ ਵਧਾਇਆ ਹੱਥ
‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਨੇ ਵੀ ਯੂਕਰੇਨ ਵਿੱਚ ਚੱਲ ਰਹੇ ਜੰਗ ਦੇ ਸੰਕਟ ਵਿੱਚ ਫ ਸੇ ਪੰਜਾਬੀਆਂ ਦੀ ਮਦਦ ਲਈ ਹੱਥ ਅੱਗੇ ਵਧਾਇਆ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਮੁੱਖ ਮੰਤਰੀ ਚਿਹਰੇ ਦੇ ਉਮੀਦਵਾਰ ਭਗਵੰਤ ਮਾਨ ਨੇ ਟਵੀਟ ਕਰਕੇ ਯੂਕਰੇਨ ਵਿੱਚ ਫ ਸੇ ਪੰਜਾਬੀਆਂ ਲਈ ਇੱਕ ਨੰਬਰ ਜਾਰੀ ਕੀਤਾ ਹੈ।