India

ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਰਵਾਨਾ ਹੋਏ ਭਗਵੰਤ ਮਾਨ

‘ਦ ਖ਼ਾਲਸ ਬਿਊਰੋ :ਪੰਜਾਬ ਵਿੱਚ ਧਮਾਕੇਦਾਰ ਜਿੱਤ ਦਰਜ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਪੰਜਾਬ ਵਿੱਚ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਭਗਵੰਤ ਮਾਨ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਰਵਾਨਾ ਹੋ ਗਏ ਹਨ। ਕੌਮੀ ਰਾਜਧਾਨੀ ਲਈ ਰਵਾਨਾ ਹੋਣ ਤੋਂ ਪਹਿਲਾਂ ਸੰਗਰੂਰ ਵਿੱਚ ਇੱਕ ਗੱਲਬਾਤ ਵਿੱਚ ਮਾਨ ਨੇ ਕਿਹਾ ਕਿ ਉਹ

Read More