ਭਗਵੰਤ ਮਾਨ ਨੇ ਕੀਤੀ ਗਵਰਨਰ ਨਾਲ ਮੁਲਾਕਾਤ,ਕੀਤਾ ਸਰਕਾਰ ਬਣਾਉਣ ਦਾ ਦਾਅਵਾ ਪੇਸ਼
‘ਦ ਖ਼ਾਲਸ ਬਿਊਰੋ :‘ਆਪ’ ਦੇ ਮੁੱਖ ਮੰਤਰੀ ਚਿਹਰਾ ਅਤੇ ਵਿਧਾਇਕ ਦਲ ਦੇ ਨੇਤਾ ਭਗਵੰਤ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਅਤੇ ਰਾਜਪਾਲ ਨੂੰ 92 ਵਿਧਾਇਕਾਂ ਦਾ ਸਮਰਥਨ ਪੱਤਰ ਸੌਂਪ ਕੇ ਸੂਬੇ ‘ਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ।ਸਦਾ ਤੋਂ ਚਲਦੀ ਆ ਰਹੀ ਰਵਾਇਤ ਦੇ ਉਲਟ ਭਗਵੰਤ ਮਾਨ ਨੇ 16