ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਭਗਵੰਤ ਮਾਨ
‘ਦ ਖ਼ਾਲਸ ਬਿਊਰੋ : ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਤੋਂ ਬਾਅਦ ਅੱਜ ਭਗਵੰਤ ਮਾਨ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ । ਸ਼੍ਰੀ ਰਹਿਮੰਦਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਉਹ ਜਲ੍ਹਿਆਂਵਾਲਾ ਬਾਗ ਵੀ ਗਏ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।। ਇਸ