ਡਾ. ਦਲਜੀਤ ਸਿੰਘ ਚੀਮਾ ਆਪ ਨੂੰ ਹੋ ਗਏ ਸਿੱਧੇ,ਕਿਹਾ ਪੰਜਾਬ ਦੀ ਜਨਤਾ ਦਾ ਪੈਸਾ ਉਡਾ ਰਹੇ ਨੇ !
ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਲੀ ਦੇ ਗਵਰਨਰ ਵੱਲੋਂ ਆਪ ਨੂੰ ਇਸ਼ਤਿਹਾਰਬਾਜ਼ੀ ਲਈ 97 ਕਰੋੜ ਦਾ ਜ਼ੁਰਮਾਨਾ ਲਗਾਏ ਜਾਣ ਤੋਂ ਬਾਅਦ ਕਿਹਾ ਹੈ ਕਿ ਇਸ ਤੋਂ ਪਤਾ ਲਗਦਾ ਹੈ ਕਿ ਕਿਵੇਂ ਪੰਜਾਬ ਤੇ ਦਿੱਲੀ ਦੀ ਆਪ ਸਰਕਾਰ ਆਮ ਜਨਤਾ ਤੋਂ ਵਸੂਲੇ ਜਾਂਦੇ ਟੈਕਸ ਦੇ ਪੈਸੇ ਨੂੰ ਇਸ਼ਤਿਹਾਰਬਾਜ਼ੀ ਵਿੱਚ