ਜੰਮੂ ’ਚ ‘ਆਪ’ ਦੇ ਸਮਾਗਮ ਲਈ ਵਰਤਿਆ ਪੰਜਾਬ ਦਾ ਸਰਕਾਰੀ ਹੈਲੀਕਾਪਟਰ! ਖਹਿਰਾ ਵੱਲੋਂ ਮੁਆਵਜ਼ੇ ਦੀ ਕੀਤੀ ਮੰਗ
ਬਿਉਰੋ ਰਿਪੋਰਟ: ਕਾਂਗਰਸ ਆਗੂ ਸੁਖਪਾਲ ਖਹਿਰਾ ਨੇ ਪੰਜਾਬ ਸਰਕਾਰ ’ਤੇ ‘ਆਪ’ ਦੇ ਸਮਾਗਮਾਂ ਲਈ ਪੰਜਾਬ ਦੇ ਸਰਕਾਰੀ ਹੈਲੀਕਾਪਟਰ ਦੀ ਦੁਰਵਰਤੋਂ ਕਰਨ ਦਾ ਇਲਜ਼ਾਮ ਲਗਾਇਆ ਹੈ। ਇਸ ਦੇ ਲਈ ਉਨ੍ਹਾਂ ਨੇ ਪਾਰਟੀ ਕੋਲੋਂ ਮੁਆਵਜ਼ੇ ਦੀ ਮੰਗ ਕੀਤੀ ਹੈ। ਖਹਿਰਾ ਨੇ ਇਸ ਦੀ ਵੀਡੀਓ ਪੋਸਟ ਸ਼ੇਅਰ ਕਿਹਾ ਹੈ ਕਿ ਜੇਕਰ ਅਰਵਿੰਦ ਕੇਜਰੀਵਾਲ ਪਾਰਟੀ ਰਾਜਨੀਤੀ ਦੇ ਪ੍ਰਚਾਰ ਲਈ