ਪੰਜਾਬ ਜ਼ਿਮਨੀ ਚੋਣਾਂ ਲਈ ਸ਼ੁਰੂ ਕਰਨਗੇ ਪ੍ਰਚਾਰ ਕੇਜਰੀਵਾਲ , ਅੱਜ ਚੱਬੇਵਾਲ ‘ਤੇ ਡੇਰਾ ਬਾਬਾ ਨਾਨਕ ‘ਚ ਕਰਨਗੇ ਰੈਲੀਆਂ
Mohali : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਦੀਆਂ 4 ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ 9 ਨਵੰਬਰ ਤੋਂ ਚੋਣ ਪ੍ਰਚਾਰ ਸ਼ੁਰੂ ਕਰਨਗੇ। ਅਰਵਿੰਦ ਕੇਜਰੀਵਾਲ ਹੁਸ਼ਿਆਰਪੁਰ ਦੀ ਚੱਬੇਵਾਲ ਸੀਟ ਅਤੇ ਗੁਰਦਾਸਪੁਰ ਦੀ ਡੇਰਾ ਬਾਬਾ ਨਾਨਕ ਸੀਟ ‘ਤੇ ਰੈਲੀਆਂ ਕਰਨਗੇ। ਪੰਜਾਬ ਜ਼ਿਮਨੀ ਚੋਣਾਂ ਰਾਹੀਂ ਆਮ ਆਦਮੀ ਪਾਟਰੀ ਕੋਲ ਅਗਲੇ ਸਾਲ ਦਿੱਲੀ ਵਿੱਚ ਹੋਣ
