NHAI ਦੇ ਮਸਲੇ ’ਤੇ ਮੁੱਖ ਮੰਤਰੀ ਤੋਂ ਪਹਿਲਾਂ ਰਾਜਪਾਲ ਨੇ ਸੱਦੀ ਮੀਟਿੰਗ! ਅਧਿਕਾਰੀਆਂ ਨੂੰ ਦਿੱਤੇ ਖ਼ਾਸ ਆਦੇਸ਼
ਬਿਉਰੋ ਰਿਪੋਰਟ: ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਜ਼ਮੀਨ ਗ੍ਰਹਿਣ ਵਿੱਚ ਦੇਰੀ ਕਾਰਨ ਹਾਈਵੇਅ ਪ੍ਰਾਜੈਕਟਾਂ ਨੂੰ ਰੱਦ ਕਰਨ ਦੀ ਕੇਂਦਰ ਦੀ ਧਮਕੀ ਦਰਮਿਆਨ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਇਸ ਤੋਂ ਇਲਾਵਾ ਰੇਲਵੇ, ਏਅਰਪੋਰਟ ਅਥਾਰਟੀ ਆਫ਼ ਇੰਡੀਆ ਅਤੇ ਬੀਐਸਐਨਐਲ ਦੇ ਸੀਨੀਅਰ ਅਧਿਕਾਰੀ ਵੀ ਪਹੁੰਚੇ ਹਨ। ਉੱਧਰ ਮੁੱਖ